47 ਹੋਰ ਲੋਕ ਹੋਏ ਕੋਰੋਨਾ ਪਾਜ਼ੀਟਿਵ , 639 ਲੋਕਾਂ ਦੀ ਕੋਰੋਨਾ ਕਾਰਨ ਹੋ ਚੁੱਕੀ ਹੈ ਮੌਤ

0
1599

ਜਲੰਧਰ |ਕੋਰੋਨਾ ਮਰੀਜਾਂ ਦੀ ਗਿਣਤੀ ਚ ਵਾਧਾ ਲਗਾਤਾਰ ਜਾਰੀ ਹੈ ।

ਕੱਲ 47 ਹੋਰ ਲੋਕ ਕੋਰੋਨਾ ਪੋਸਟਿਵ ਸਾਹਮਣੇ ਆਏ ਹਨ ਤੇ 3 ਬੰਦਿਆ ਦੀ ਕੋਰੋਨਾ ਨਾਲ ਮੌਤ ਵੀ ਹੋ ਗਈ ਹੈ ।

ਹੁਣ ਤੱਕ ਕੁੱਲ 465211 ਲੋਕਾਂ ਦੇ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ ।

ਜਿਸ ਵਿੱਚੋ 426666 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਵੀ ਆ ਚੁੱਕੀ ਹੈ ।

ਤੇ 18768 ਲੋਕ ਡਿਸਚਾਰਜ ਹੋ ਕੇ ਜਾ ਚੁੱਕੇ ਹਨ ।

ਜਿਲ੍ਹੇ ਚ 19802 ਲੋਕ ਕੋਰੋਨਾ ਪੋਸਿਟਿਵ ਸਾਹਮਣੇ ਆ ਚੁੱਕੇ ਹਨ

ਤੇ 639 ਲੋਕਾਂ ਦੀ ਕੋਰੋਨਾ ਕਾਰਨ ਮੌਤ ਵੀ ਹੋ ਚੁੱਕੀ ਹੈ ।