36 ਹੋਰ ਲੋਕ ਹੋਏ ਕੋਰੋਨਾ ਪਾਜ਼ੀਟਿਵ , 640 ਲੋਕਾਂ ਦੀ ਕੋਰੋਨਾ ਕਾਰਨ ਹੋ ਚੁੱਕੀ ਹੈ ਮੌਤ

0
3127

ਜਲੰਧਰ |ਕੋਰੋਨਾ ਮਰੀਜਾਂ ਦੀ ਗਿਣਤੀ ਚ ਵਾਧਾ ਲਗਾਤਾਰ ਜਾਰੀ ਹੈ ।

ਕੱਲ 36 ਹੋਰ ਲੋਕ ਕੋਰੋਨਾ ਪੋਸਟਿਵ ਸਾਹਮਣੇ ਆਏ ਹਨ ਤੇ 1 ਦੀ ਕੋਰੋਨਾ ਨਾਲ ਮੌਤ ਵੀ ਹੋ ਗਈ ਹੈ ।

ਹੁਣ ਤੱਕ ਕੁੱਲ 468730 ਲੋਕਾਂ ਦੇ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ ।

ਜਿਸ ਵਿੱਚੋ 428427 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਵੀ ਆ ਚੁੱਕੀ ਹੈ ।

ਤੇ 18819 ਲੋਕ ਡਿਸਚਾਰਜ ਹੋ ਕੇ ਜਾ ਚੁੱਕੇ ਹਨ ।

ਜਿਲ੍ਹੇ ਚ 19838 ਲੋਕ ਕੋਰੋਨਾ ਪੋਸਿਟਿਵ ਸਾਹਮਣੇ ਆ ਚੁੱਕੇ ਹਨ ।

ਤੇ 640 ਲੋਕਾਂ ਦੀ ਕੋਰੋਨਾ ਕਾਰਨ ਮੌਤ ਵੀ ਹੋ ਚੁੱਕੀ ਹੈ ।