ਜਲੰਧਰ | ਜਿਲੇ ਵਿੱਚ ਕੋਰੋਨਾ ਕੇਸਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਐਤਵਾਰ ਸ਼ਾਮ ਤੱਕ 315 ਲੋਕਾਂ ਦੀ ਕੋਰੋਨਾ ਰਿਪੋਰਟ ਪਾਜੀਟਿਵ ਆ ਚੁੱਕੀ ਹੈ ਅਤੇ 7 ਮੌਤਾਂ ਹੋ ਚੁੱਕੀਆਂ ਹਨ।
ਸ਼ਾਹਕੋਟ ਦੇ ਡੀਐਸਪੀ ਵਰਿੰਦਰਪਾਲ ਸਿੰਘ ਅਤੇ 7 ਲੋਕਾਂ ਦੀ ਮੌਤ ਹੋ ਗਈ। ਕੁੱਲ 315 ਕੇਸਾਂ ਵਿੱਚੋਂ 24 ਬਾਹਰੀ ਸੂਬਿਆਂ ਦੇ ਸਨ।
ਕੋਰੋਨਾ ਕੇਸ ਵਧਣ ਤੋਂ ਬਾਅਦ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਆਦੇਸ਼ ਦਿੱਤੇ ਹਨ ਕਿ ਨਾਇਟ ਕਰਵਿਫਊ ਵਿੱਚ ਸਖਤੀ ਕੀਤੀ ਜਾਵੇ।
(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲhttps://t.me/Jalandharbulletinਜੁੜਿਆ ਜਾ ਸਕਦਾ ਹੈ।








































