BJP ਲੀਡਰ ਦੀ ਖਿੱਚ-ਧੂਹ : ਰਾਜਪੁਰਾ ‘ਚ ਕਿਸਾਨਾਂ ‘ਤੇ ਪਰਚੇ ਦਰਜ ਹੋਣ ਤੋਂ ਬਾਅਦ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ਜਾਮ

0
3090

ਪਟਿਆਲਾ | ਰਾਜਪੁਰਾ ‘ਚ ਵਾਪਰੇ ਘਟਨਾਕ੍ਰਮ ਤੋਂ ਬਾਅਦ ਪੁਲਿਸ ਨੇ ਕਿਸਾਨਾਂ ‘ਤੇ ਪਰਚਾ ਦਰਜ ਕਰ ਦਿੱਤਾ ਹੈ।

ਪਰਚਾ ਦਰਜ ਹੋਣ ਤੋਂ ਬਾਅਦ ਕਿਸਾਨ ਭੜਕ ਗਏ ਅਤੇ ਉਨ੍ਹਾਂ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ।

ਭਾਜਪਾ ਦੇ ਆਗੂਆਂ ਨੂੰ ਬੰਦੀ ਬਣਾਉਣ ਤੋਂ ਬਾਅਦ ਪੁਲਿਸ ਨੇ ਕਿਸਾਨਾਂ ‘ਤੇ ਪਰਚਾ ਦਰਜ ਕੀਤਾ, ਜਿਸ ਤੋਂ ਬਾਅਦ ਕਿਸਾਨਾਂ ਨੇ ਹਾਈਵੇ ਜਾਮ ਕਰ ਦਿੱਤਾ ਅਤੇ ਗਗਨ ਚੌਕ ‘ਤੇ ਵੀ ਧਰਨਾ ਲਾਇਆ ਹੋਇਆ ਹੈ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)