ਅਬੋਹਰ (ਗੁਰਨਾਮ ਸਿੰਘ) | ਪਿੰਡ ਗੋਵਿੰਦਗੜ੍ਹ ਦੇ ਨਜ਼ਦੀਕ ਇੱਕ ਸੜਕ ਹਾਦਸਾ ਵਾਪਰ ਗਿਆ। ਬੱਸ ਸੜਕ ਦੇ ਕਿਨਾਰੇ ਲੱਗੇ ਦਰੱਖਤ ਨਾਲ ਟਕਰਾ ਗਈ। ਟੱਕਰ ਕਾਰਨ ਬੱਸ ਦਾ ਅਗਲਾ ਹਿੱਸਾ ਦੋ ਹਿੱਸਿਆ ਵਿੱਚ ਟੁੱਟ ਗਿਆ।
ਬਸ ਅੰਮ੍ਰਿਤਸਰ ਤੋਂ ਅਬੋਹਰ ਆ ਰਹੀ ਸੀ। ਹਾਦਸੇ ਵਿੱਚ 1 ਸਵਾਰੀ ਦੀ ਮੌਤ ਹੋ ਗਈ ਤੇ ਕਰੀਬ 10 ਲੋਕ ਜ਼ਖਮੀ ਹੋ ਗਏ ਹਨ।
ਯੂਥ ਕਾਂਗਰਸੀ ਲੀਡਰ ਜਯਵੀਰ ਜਾਖੜ ਨੇ ਸਿਵਿਲ ਹਸਪਤਾਲ ਜਾ ਕੇ ਜ਼ਖਮੀਆਂ ਦਾ ਹਾਲਚਾਲ ਪੁੱਛਿਆ ਅਤੇ ਮੈਡੀਕਲ ਸੁਵਿਧਾਵਾਂ ਦਾ ਜਾਇਜਾ ਲਿਆ।
(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com)
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)