ਹਰਦੀਪ ਗਰੇਵਾਲ ਅਤੇ ਗੈਰੀ ਖਟਰਾਓ ਦੀ ਪੰਜਾਬੀ ਫ਼ਿਲਮ ‘ਤੁਣਕਾ-ਤੁਣਕਾ’ 5 ਅਗਸਤ ਨੂੰ ਰਿਲੀਜ਼ ਹੋ ਰਹੀ ਹੈ, ਜਿਸ ਦਾ trailer youtube ‘ਤੇ ਛਾਇਆ ਹੋਇਆ ਹੈ। ਇਸ trailer ਨੂੰ 3 ਦਿਨਾਂ ‘ਚ 10 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।
ਪਾਲੀਵੁੱਡ ਤੋਂ ਲੈ ਕੇ ਬਾਲੀਵੁੱਡ ਤੱਕ ਇਸ trailer ਦੀ ਚਰਚਾ ਹੋ ਰਹੀ ਹੈ। ਤੁਸੀਂ ਵੀ ਇਸ trailer ਬਾਰੇ ਆਪਣੇ ਵਿਚਾਰ ਜ਼ਰੂਰ ਦਿਓ…