ਫਾਜ਼ਿਲਕਾ | ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ‘ਚ ਬੀਐੱਸਐੱਫ ਦੇ ਜਵਾਨਾਂ ਨੇ ਕਰੋੜਾਂ ਦੀ ਹੈਰੋਇਨ ਤੇ ਹੋਰ ਸ਼ੱਕੀ ਪਦਾਰਥ ਬਰਾਮਦ ਕਰਨ ’ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।
ਜਾਣਕਾਰੀ ਮੁਤਾਬਕ ਬੀਐੱਸਐੱਫ ਦੀ ਅਬੋਹਰ ਸੈਕਟਰ ’ਚ ਤਾਇਨਾਤ ਬਟਾਲੀਅਨ ਦੇ ਜਵਾਨਾਂ ਨੇ ਸਰਹੱਦ ਨੇੜਿਓਂ 3 ਪੈਕਟ ਹੈਰੋਇਨ, ਜਿਸ ਦਾ ਵਜ਼ਨ ਲਗਭਗ 1.2 ਕਿਲੋਗ੍ਰਾਮ ਹੈ ਤੇ 2 ਪੈਕਟ ਸ਼ੱਕੀ ਹਰੇ ਰੰਗ ਦਾ ਪਦਾਰਥ ਜਿਸ ਦਾ ਵਜ਼ਨ ਕਰੀਬ 3.6 ਕਿਲੋਗ੍ਰਾਮ ਦੱਸਿਆ ਜਾ ਰਿਹਾ ਹੈ, ਬਰਾਮਦ ਕੀਤਾ। ਬਰਾਮਦ ਕੀਤੀ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ