ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਸੁਖਬੀਰ ਬਾਦਲ ਸਣੇ ਕਈ ਅਕਾਲੀ ਵਰਕਰ ਗ੍ਰਿਫਤਾਰ

0
1090

ਚੰਡੀਗੜ੍ਹ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਸਮੇਤ 100 ਅਕਾਲੀ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਸੁਖਬੀਰ ਬਾਦਲ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ‘ਤੇ ਲਗਾਇਆ ਗਿਆ ਹੁਣ ਤੱਕ ਦਾ ਸਭ ਤੋਂ ਵੱਧ ਸੂਬਾਈ ਵੈਟ ਹੈ। ਅਸੀਂ ਉਦੋਂ ਤੱਕ ਨਹੀਂ ਝੁਕਾਂਗੇ, ਜਦੋਂ ਤੱਕ ਵੈਟ 10 ਰੁਪਏ ਪ੍ਰਤੀ ਲੀਟਰ ਨਹੀਂ ਘਟਾਇਆ ਜਾਂਦਾ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ