ਚੰਡੀਗੜ | ਸੂਬਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ 15ਵੀਂ ਪੰਜਾਬ ਵਿਧਾਨ ਸਭਾ ਦੇ 16ਵੇਂ ਵਿਸ਼ੇਸ਼ ਇਜਲਾਸ ਦੌਰਾਨ ਵੱਖ-ਵੱਖ ਵਿਸ਼ਿਆਂ ਸਬੰਧੀ 15 ਬਿੱਲ ਪਾਸ ਕੀਤੇ ਗਏ। ਅੱਜ ਪਾਸ ਕੀਤੇ ਗਏ ਬਿੱਲਾਂ ਵਿੱਚ ਹੇਠ ਲਿਖੇ ਬਿੱਲ ਸ਼ਾਮਲ ਹਨ:
- ਦੀ ਪਲਾਕਸ਼ਾ ਯੂਨੀਵਰਸਿਟੀ, ਪੰਜਾਬ ਬਿਲ, 2021 (ਆਰਡੀਨੈਂਸ ਦੀ ਥਾਂ ਲੈਣ ਲਈ)
 - ਦੀ ਲੈਮਰਿਨ ਟੈੱਕ ਸਕਿਲਜ਼ ਯੂਨੀਵਰਸਿਟੀ, ਪੰਜਾਬ ਬਿਲ, 2021 (ਆਰਡੀਨੈਂਸ ਦੀ ਥਾਂ ਲੈਣ ਲਈ)
 - ਪੰਜਾਬ ਕਾਰੋਬਾਰ ਦਾ ਅਧਿਕਾਰ (ਸੋਧ) ਬਿਲ, 2021
 - ਪੰਜਾਬ ਵਸਤਾਂ ਅਤੇ ਸੇਵਾਵਾਂ ਕਰ (ਸੋਧ) ਬਿਲ, 2021
 - ਦੀ ਪੰਜਾਬ ਆਫੀਸ਼ੀਅਲ ਲੈਂਗੂਏਜ਼ (ਸੋਧ) ਬਿਲ, 2021
 - ਦੀ ਪੰਜਾਬ ਲਰਨਿੰਗ ਆਫ਼ ਪੰਜਾਬੀ ਐਂਡ ਅਦਰ ਲੈਂਗੂਏਜ਼ਜ਼ (ਸੋਧ) ਬਿਲ, 2021
 - ਪੰਜਾਬ ਸਬੰਧਤ ਕਾਲਜਜ਼ (ਸੇਵਾ ਦੀ ਸੁਰੱਖਿਆ) ਸੋਧ ਬਿਲ, 2021
 - ਦੀ ਪੰਜਾਬ ਵਨ-ਟਾਈਮ ਵਾਲੰਟਰੀ ਡਿਸਕਲੋਜ਼ਰ ਐਂਡ ਸੈਟਲਮੈਂਟ ਆਫ਼ ਬਿਲਡਿੰਗ ਕਨਸਟਰੱਕਟਡ ਇਨ ਵਾਇਲੇਸ਼ਨ ਆਫ਼ ਦੀ ਬਿਲਡਿੰਗਜ਼ ਬਾਇ-ਲਾਅਜ਼ ਬਿਲ, 2021
 - ਦੀ ਪੰਜਾਬ ਰਿਨਿਊਏਵਲ ਐਨਰਜੀ ਸਿਕਿਊਰਿਟੀ, ਰਿਫੋਰਮ, ਟਰਮੀਨੇਸ਼ਨ ਐਂਡ ਰੀ-ਡੀਟਰਮੀਨੇਸ਼ਨ ਆਫ਼ ਪਾਵਰ ਟੈਰਿਫ਼ ਬਿਲ, 20219 (ਏ). ਦੀ ਪੰਜਾਬ ਐਨਰਜੀ ਸਕਿਊਰਿਟੀ, ਰਿਫੋਰਮਸ, ਟਰਮੀਨੇਸ਼ਨ ਐਂਡ ਰੀ-ਡੀਟਰਮੀਨੇਸ਼ਨ ਆਫ਼ ਪਾਵਰ ਟੈਰਿਫ਼ ਬਿਲ, 2021
 - ਦੀ ਪੰਜਾਬ ਐਗਰੀਕਲਚਰ ਪ੍ਰੋਡੀਊਸ ਮਾਰਕਿਟਸ (ਸੋਧ) ਬਿਲ, 2021
 - ਦੀ ਪੰਜਾਬ ਕੰਟਰੈਕਟ ਫਾਰਮਿੰਗ (ਰੀਪੀਲ) ਬਿਲ, 2021
 - ਦੀ ਪੰਜਾਬ (ਇੰਸਟੀਚਿਊਸ਼ਨ ਐਂਡ ਅਦਰ ਬਿਲਡਿੰਗਜ਼) ਟੈਕਸ (ਰੀਪੀਲ) ਬਿਲ, 2021
 - ਦੀ ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਾਈਜੇਸ਼ਨ ਆਫ਼ ਕੰਟਰੈਕਚੂਅਲ ਇੰਮਪਲਾਈਜ਼ ਬਿਲ, 2021
 - ਦੀ ਪੰਜਾਬ ਫਰੂਟ ਨਰਸਰੀਜ਼ (ਸੋਧ) ਬਿਲ, 2021
 - ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜ਼ਟ ਪ੍ਰਬੰਧ (ਦੂਜੀ ਸੋਧ) ਬਿਲ, 2021
 
                
		




































