Breaking News : ਜਲੰਧਰ ਦੇ ਮਸ਼ਹੂਰ ਹੋਟਲ ਕਲੱਬ ਕਬਾਨਾ ਦੇ ਮਾਲਕ ਸ਼ਿਵ ਪੱਬੀ ਦਾ ਦਿਹਾਂਤ

0
1239

ਫਗਵਾੜਾ/ਜਲੰਧਰ | ਹੋਟਲ ਕਲੱਬ ਕਬਾਨਾ ਜੀਟੀ ਰੋਡ ਫਗਵਾੜਾ-ਜਲੰਧਰ ਦੇ ਮਾਲਕ ਸ਼ਿਵ ਬੱਬੀ ਦਾ ਸਵੇਰ ਸਾਰ ਦਿਹਾਂਤ ਹੋ ਗਿਆ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਹ ਸਵੇਰੇ ਸੈਰ ਕਰ ਰਹੇ ਸਨ ਤੇ ਅਚਾਨਕ ਡਿੱਗ ਗਏ, ਜਦੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸ਼ਿਵ ਪੱਬੀ ਨੂੰ ਈਡੀ ਦਾ ਵੀ ਸਾਹਮਣਾ ਕਰਨਾ ਪਿਆ ਸੀ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ