ਸਿੱਖਿਆ ਮੰਤਰੀ ਪਰਗਟ ਸਿੰਘ ਦੇ ਜਲੰਧਰ ਸਥਿਤ ਘਰ ਦੇ ਬਾਹਰ ਲਗਾਤਾਰ ਤੀਜੇ ਦਿਨ ਬੇਰੋਜ਼ਗਾਰ ਅਧਿਆਪਕਾਂ ਦਾ ਵਿਰੋਧ ਪ੍ਰਦਰਸ਼ਨ

0
4750

ਜਲੰਧਰ | ਟੈੱਟ-ਬੀ.ਐੱਡ ਪਾਸ ਅਧਿਆਪਕ ਯੂਨੀਅਨ ਨੇ ਅੱਜ ਫਿਰ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਜਲੰਧਰ ਸਥਿਤ ਘਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ।

ਪੁਲਿਸ ਨੇ ਸੜਕਾਂ ‘ਤੇ ਬੈਰੀਕੇਡ ਲਗਾ ਦਿੱਤੇ ਸਨ, ਜਿਨ੍ਹਾਂ ਨੂੰ ਅਧਿਆਪਕਾਂ ਨੇ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਕਾਰਨ ਅਧਿਆਪਕਾਂ ਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਹੋ ਗਈ। ਅਧਿਆਪਕਾਂ ਨੇ ਪੁਲਿਸ ਦੀਆਂ ਲਾਠੀਆਂ ਵੀ ਖੋਹਣ ਦੀ ਕੋਸ਼ਿਸ਼ ਕੀਤੀ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ