ਚੰਡੀਗੜ੍ਹ | ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਤੇ ਹੋਰ ਆਰੋਪੀਆਂ ਖਿਲਾਫ਼ 10 ਦਸੰਬਰ ਨੂੰ ਮੁੜ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ।
ਅਦਾਲਤ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਗ੍ਰਿਫ਼ਤਾਰੀ ਵਾਰੰਟ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਨੇ ਕਿਹਾ ਸੀ ਕਿ ਜਦੋਂ ਗ੍ਰਿਫ਼ਤਾਰੀ ਲਈ ਆਰੋਪੀ ਦੇ ਘਰ ਗਏ ਤਾਂ ਉਹ ਘਰ ਨਹੀਂ ਮਿਲਿਆ, ਜਿਸ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਜਾ ਸਕਿਆ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ