ਜਲੰਧਰ : ਪੁਲਿਸ ਭਰਤੀ ‘ਚ ਘਪਲੇ ਦਾ ਵਿਰੋਧ ਕਰ ਰਹੀ ਵਿਦਿਆਰਥਣ ਦੇ ਗਿਰੇਬਾਨ ਨੂੰ ਪਾਇਆ ਹੱਥ, ਵੇਖੋ Video

0
1697

ਜਲੰਧਰ | ਪੰਜਾਬ ਪੁਲਿਸ ਦੀ ਭਰਤੀ ‘ਚ ਧਾਂਦਲੀ ਦੇ ਦੋਸ਼ ਲਾਉਣ ਵਾਲੇ ਵਿਦਿਆਰਥੀਆਂ ‘ਤੇ ਅੱਜ ਪੁਲਿਸ ਨੇ ਲਾਠੀਚਾਰਜ ਕੀਤਾ। ਇਹ ਵਿਦਿਆਰਥੀ ਪਿਛਲੇ ਕਈ ਦਿਨਾਂ ਤੋਂ ਪੀਏਪੀ ਤੇ ਬੀਐੱਸਐੱਫ ਚੌਕ ਨੇੜੇ ਰੋਸ ਪ੍ਰਦਰਸ਼ਨ ਕਰ ਰਹੇ ਹਨ।

ਅੱਜ ਇਹ ਵਿਦਿਆਰਥੀ ਪੀਏਪੀ ਦੇ ਮੁੱਖ ਗੇਟ ‘ਤੇ ਨਾਅਰੇਬਾਜ਼ੀ ਕਰ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਪੁਲਿਸ ਮੁਲਾਜ਼ਮ ਨੇ ਇਕ ਵਿਦਿਆਰਥਣ ਦੇ ਗਿਰੇਬਾਨ ਨੂੰ ਹੱਥ ਪਾ ਦਿੱਤਾ, ਜਿਸ ਨਾਲ ਮਾਮਲਾ ਹੋਰ ਭਖ ਗਿਆ।

ਵੇਖੋ ਵੀਡੀਓ

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ