CM ਭਗਵੰਤ ਮਾਨ ਨੇ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਕੀਤਾ ਐਲਾਨ

0
48956

ਜਲੰਧਰ/ਅੰਮ੍ਰਿਤਸਰ/ਲੁਧਿਆਣਾ/ਚੰਡੀਗੜ੍ਹ | CM ਭਗਵੰਤ ਨੇ ਅੱਜ ਪੰਜਾਬ ਦੇ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਐਲਾਨ ਕਰ ਦਿੱਤਾ ਹੈ।

ਆਮ ਆਦਮੀ ਪਾਰਟੀ ਨੇ ਵਾਧਾ ਕੀਤਾ ਸੀ ਕਿ ਸਰਕਾਰ ਬਣਨ ਤੇ ਉਹ ਮੁਲਾਜ਼ਮਾਂ ਨੂੰ ਪੱਕੇ ਕਰਨਗੇ। ਇਸੇ ਦਾ ਐਲਾਨ ਅੱਜ CM ਭਗਵੰਤ ਮਾਨ ਨੇ ਕੀਤਾ ਹੈ।

ਸੁਣੋ ਭਗਵੰਤ ਮਾਨ ਨੇ ਕੀ-ਕੀ ਕਿਹਾ