ਪੰਜਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਜਮਾਤ ਦੇ ਨਤੀਜਿਆਂ ਦਾ ਕੀਤਾ ਐਲਾਨ, ਇੰਝ ਕਰੋ ਰਿਜ਼ਲਟ ਚੈੱਕ

0
224

ਚੰਡੀਗੜ੍ਹ | ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮੰਗਲਵਾਰ ਨੂੰ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਵਿਦਿਆਰਥੀ ਆਪਣਾ ਨਤੀਜਾ ਬੁੱਧਵਾਰ ਸਵੇਰੇ ਬੋਰਡ ਦੀ ਵੈੱਬਸਾਈਟ ‘ਤੇ ਦੇਖ ਸਕਦੇ ਹਨ। 

PSEB ਦੇ ਚੇਅਰਮੈਨ ਮੰਗਲਵਾਰ ਨੂੰ ਦੁਪਹਿਰ 12.15 ਵਜੇ ਵਰਚੁਅਲ ਤਰੀਕੇ ਨਾਲ ਨਤੀਜਿਆਂ ਦਾ ਐਲਾਨ ਕੀਤਾ। ਦੱਸ ਦੇਈਏ ਕਿ PSEB ਦੀ 10ਵੀਂ ਜਮਾਤ ਦੀ ਪ੍ਰੀਖਿਆ ਵਿੱਚ ਹਰ ਸਾਲ 3.5 ਲੱਖ ਵਿਦਿਆਰਥੀ ਹਿੱਸਾ ਲੈਂਦੇ ਹਨ।

ਵਿਦਿਆਰਥੀ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਨਤੀਜਾ ਦੇਖ ਸਕਦੇ ਹਨ। ਇੱਕ ਜਾਂ ਦੋ ਵਿਸ਼ਿਆਂ ਵਿੱਚ ਫੇਲ੍ਹ ਹੋਣ ਵਾਲੇ ਵਿਦਿਆਰਥੀਆਂ ਨੂੰ ਸਪਲੀਮੈਂਟਰੀ ਕੰਪਾਰਟਮੈਂਟ ਦਿੱਤਾ ਜਾਵੇਗਾ। ਜਿਆਦਾ ਵਿਸ਼ਿਆ ਚੋਂ ਫੇਲ੍ਹ ਵਿਦਿਆਰਥੀ ਅਗਲੀ ਕਲਾਸ ਵਿਚ ਨਹੀਂ ਬੈਠੇਗਾ।

(Note : ਖਬਰਾਂ ਦੇ ਅਪਡੇਟਸ ਆਪਣੇ Whatsapp ‘ਤੇ ਮੰਗਵਾਉਣ ਲਈ ਲਿੰਕ ‘ਤੇ ਕਲਿੱਕ ਕਰਕੇ ਪੰਜਾਬੀ ਬੁਲੇਟਿਨ ਦੇ ਗਰੁੱਪ ਨਾਲ ਜੁੜੋ  ਖਬਰਾਂ ਦੇ ਲੇਟੇਸਟ ਵੀਡੀਓ ਵੇਖਣ ਲਈ ਸਾਡੇ Facebook ਪੇਜ ਨਾਲ ਵੀ ਜੁੜੋ )