ਸੁਲਤਾਨਪੁਰ ਲੋਧੀ. ਪਿੰਡ ਸੂਖੀਆ ਨੰਗਲ ‘ਚ ਇਕ ਬੁਜੁਰਗ ਦਾ ਕਤਲ ਕੀਤੇ ਜਾਣ ਦੀ ਖਬਰ ਹੈ। ਕਾਤਿਲਾਂ ਵਲੋਂ ਬੁਜੁਰਗ ਦਾ ਕਤਲ ਤੇਜਧਾਰ ਹਥਿਆਰਾਂ ਦਾ ਇਸਤੇਮਾਲ ਕਰਦੇ ਹੋਏ ਬਹੁਤ ਹੀ ਬੇਰਹਮੀ ਨਾਲ ਕੀਤਾ ਗਿਆ। ਮ੍ਰਿਤਕ ਦੀ ਪਛਾਣ ਕਰਮ ਸਿੰਘ (75) ਪੁੱਤਰ ਕਿਸ਼ਨ ਸਿੰਘ ਨਿਵਾਸੀ ਸੂਖੀਆ ਨੰਗਲ ਦੇ ਰੂਪ ਵਿੱਚ ਹੋਈ ਹੈ। ਇਹ ਬੁਜੁਰਗ ਆਰਸੀਐਫ ਦੇ ਗੁਰੁਦੁਆਰੇ ਵਿੱਚ ਸੇਵਾ ਕਰਦਾ ਸੀ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।