ਅਮ੍ਰਿਤਸਰ ‘ਚ ਪੁਲਿਸ ਨੇ 50 ਕਰੋੜ ਦੀ ਹੇਰੋਇਨ ਫੜੀ, 1 ਸ਼ਕੀ ਗਿਰਫਤਾਰ

0
111

ਅਮ੍ਰਿਤਸਰ. ਅਜਨਾਲਾ ‘ਚ ਦਿਹਾਤੀ ਪੁਲਿਸ ਵੱਲੋਂ 10 ਕਿੱਲੋ ਹੈਰੋਇਨ ਬਰਾਮਦ ਕੀਤੇ ਜਾਣ ਦੀ ਵੱਡੀ ਖਬਰ ਹੈ। ਬਾਜਾਰ ਵਿੱਚ ਇਸ ਹੋਰੋਇਨ ਦੀ ਕੀਮਤ 50 ਕਰੋੜ ਰੁਪਏ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦੇਹਾਤੀ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਸ਼ਕ ਦੇ ਆਧਾਰ ਤੇ ਗਿਰਫਤਾਰ ਵੀ ਕੀਤਾ ਗਿਆ ਹੈ। ਇਸ ਸੰਬੰਧ ਵਿੱਚ ਆਈਜੀ ਬਾਰਡਰ ਰੇਂਜ ਵਲੋਂ ਦੇਰ ਸ਼ਾਮ ਨੂੰ ਪ੍ਰੈਸ ਕਾਨਫਰੈਂਸ ਕਰਕੇ ਹੋਰ ਜਾਣਕਾਰੀ ਦਿੱਤੇ ਜਾਣ ਦੀ ਸੰਭਾਵਨਾ ਹੈ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।