Facebook Instagram Twitter Youtube
  • Home
  • ਪੰਜਾਬ
    • ਮੁੱਖ ਖਬਰਾਂ
    • ਅੰਮ੍ਰਿਤਸਰ
    • ਜਲੰਧਰ
    • ਲੁਧਿਆਣਾ
    • ਗੁਰਦਾਸਪੁਰ
    • ਤਰਨਤਾਰਨ
    • ਫਿਰੋਜ਼ਪੁਰ
    • ਪਠਾਨਕੋਟ
    • ਪਟਿਆਲਾ
    • ਹੁਸ਼ਿਆਰਪੁਰ
    • ਕਪੂਰਥਲਾ
    • ਮੋਗਾ
    • ਸੰਗਰੂਰ
    • ਬਰਨਾਲਾ
    • ਫਾਜ਼ਿਲਕਾ
    • ਮਾਨਸਾ
    • ਬਠਿੰਡਾ
    • ਰੂਪਨਗਰ
    • ਫਰੀਦਕੋਟ
    • ਸ੍ਰੀ ਮੁਕਤਸਰ ਸਾਹਿਬ
    • ਫਤਿਹਗੜ੍ਹ ਸਾਹਿਬ
    • ਐਸ ਬੀ ਐਸ ਨਗਰ/ਨਵਾਂਸ਼ਹਿਰ
    • ਐਸਏਐਸ ਨਗਰ/ਮੋਹਾਲੀ
    • ਮੁੱਖ ਖਬਰਾਂ
    • ਅੰਮ੍ਰਿਤਸਰ
    • ਜਲੰਧਰ
    • ਲੁਧਿਆਣਾ
    • ਫਾਜ਼ਿਲਕਾ
    • ਗੁਰਦਾਸਪੁਰ
    • ਤਰਨਤਾਰਨ
    • ਫਿਰੋਜ਼ਪੁਰ
    • ਪਠਾਨਕੋਟ
    • ਪਟਿਆਲਾ
    • ਐਸਏਐਸ ਨਗਰ/ਮੋਹਾਲੀ
    • ਐਸ ਬੀ ਐਸ ਨਗਰ/ਨਵਾਂਸ਼ਹਿਰ
    • ਫਤਿਹਗੜ੍ਹ ਸਾਹਿਬ
    • ਸ੍ਰੀ ਮੁਕਤਸਰ ਸਾਹਿਬ
    • ਫਰੀਦਕੋਟ
    • ਰੂਪਨਗਰ
    • ਬਠਿੰਡਾ
    • ਮਾਨਸਾ
    • ਫਾਜ਼ਿਲਕਾ
  • ਨੈਸ਼ਨਲ
  • ਦੁਨੀਆ
  • ਮਨੋਰੰਜਨ
    • ਫਿਲਮ ਰਿਵੀਊ
    • ਬਾਲੀਵੁੱਡ
    • ਪਾਲੀਵੁੱਡ
    • ਹਾਲੀਵੁੱਡ
    • ਮਿਊਜ਼ਿਕ
  • ਵੀਡਿਓ
  • More
    • ਸਾਇੰਸ
    • ਸਿੱਖਿਆ
    • ਵੁਮਨ
    • ਵਪਾਰ
    • ਸਪੋਰਟਸ
    • ਹੈਲਥ ਐਂਡ ਫਿਟਨੈਸ
    • ਧਰਮ
    • ਵਾਇਰਲ
    • ਮੀਡੀਆ
    • ਖੇਤੀਬਾੜੀ
    • ਗੈਜੇਟ
  • English
    • Jalandhar
    • Special Interview
    • How to
    • National
    • Gadgets and AutoMobiles
    • Startup Stories
    • How to
    • National
    • Gadgets and AutoMobiles
  • Special Interview
Search
Monday, June 16, 2025
Facebook Instagram Twitter Youtube
Sign in
Welcome! Log into your account
Forgot your password? Get help
Privacy Policy
Password recovery
Recover your password
A password will be e-mailed to you.
Punjabi Bulletin Punjabi Bulletin
Punjabi Bulletin Punjabi Bulletin
  • Home
  • ਪੰਜਾਬ
    • Allਮੁੱਖ ਖਬਰਾਂਅੰਮ੍ਰਿਤਸਰਜਲੰਧਰਲੁਧਿਆਣਾਗੁਰਦਾਸਪੁਰਤਰਨਤਾਰਨਫਿਰੋਜ਼ਪੁਰਪਠਾਨਕੋਟਪਟਿਆਲਾਹੁਸ਼ਿਆਰਪੁਰਕਪੂਰਥਲਾਮੋਗਾਸੰਗਰੂਰਬਰਨਾਲਾਫਾਜ਼ਿਲਕਾਮਾਨਸਾਬਠਿੰਡਾਰੂਪਨਗਰਫਰੀਦਕੋਟਸ੍ਰੀ ਮੁਕਤਸਰ ਸਾਹਿਬਫਤਿਹਗੜ੍ਹ ਸਾਹਿਬਐਸ ਬੀ ਐਸ ਨਗਰ/ਨਵਾਂਸ਼ਹਿਰਐਸਏਐਸ ਨਗਰ/ਮੋਹਾਲੀ
      CRIME

      ਕਮਿਸ਼ਨਰੇਟ ਪੁਲਿਸ ਵੱਲੋਂ 46 ਨਾਕਿਆਂ ਅਤੇ 23 ਪੁਲਿਸ ਗਸ਼ਤ ਟੀਮਾਂ ਨਾਲ…

      ਬਠਿੰਡਾ

      ਕਮਲ ਕੌਰ ਭਾਬੀ ਕਤਲ ਕੇਸ ਸੁਲਝਿਆ: ਬਠਿੰਡਾ ਪੁਲਿਸ ਨੇ ਦੋ ਦੋਸ਼ੀਆਂ…

      ਗੁਰਦਾਸਪੁਰ

      ਕੇਜਰੀਵਾਲ ਅਤੇ ਮੁੱਖ ਮੰਤਰੀ ਵੱਲੋਂ ਉਦਯੋਗਿਕ ਵਿਕਾਸ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ…

      ਲੁਧਿਆਣਾ

      ਐਮਪੀ ਅਰੋੜਾ ਨੇ 70 ਦਿਨਾਂ ਵਿੱਚ ਸ਼ਹਿਰ ਵਿੱਚ ਕੀਤੇ ਗਏ ਵਿਕਾਸ…

    • ਮੁੱਖ ਖਬਰਾਂ
    • ਅੰਮ੍ਰਿਤਸਰ
    • ਜਲੰਧਰ
    • ਲੁਧਿਆਣਾ
    • ਫਾਜ਼ਿਲਕਾ
    • ਗੁਰਦਾਸਪੁਰ
    • ਤਰਨਤਾਰਨ
    • ਫਿਰੋਜ਼ਪੁਰ
    • ਪਠਾਨਕੋਟ
    • ਪਟਿਆਲਾ
    • ਐਸਏਐਸ ਨਗਰ/ਮੋਹਾਲੀ
    • ਐਸ ਬੀ ਐਸ ਨਗਰ/ਨਵਾਂਸ਼ਹਿਰ
    • ਫਤਿਹਗੜ੍ਹ ਸਾਹਿਬ
    • ਸ੍ਰੀ ਮੁਕਤਸਰ ਸਾਹਿਬ
    • ਫਰੀਦਕੋਟ
    • ਰੂਪਨਗਰ
    • ਬਠਿੰਡਾ
    • ਮਾਨਸਾ
    • ਫਾਜ਼ਿਲਕਾ
  • ਨੈਸ਼ਨਲ
    • ਕ੍ਰਾਇਮ ਅਤੇ ਨਸ਼ਾ

      ਨਾ ਬਖਸ਼ਾਂਗੇ, ਨਾ ਭੁੱਲਾਂਗੇ: ਬਿਹਾਰ ਤੋਂ ਆਤੰਕ ਖਿਲਾਫ਼ ਪ੍ਰਧਾਨ ਮੰਤਰੀ ਮੋਦੀ…

      ਅੰਮ੍ਰਿਤਸਰ

      ਵੱਡੀ ਖਬਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ…

      ਚੰਡੀਗੜ੍ਹ

      ਮੁਹੰਮਦ ਓਵੈਸ ਬਣੇ ਪੰਜਾਬ ਵਕਫ ਬੋਰਡ ਦੇ ਚੇਅਰਮੈਨ

      ਕ੍ਰਾਇਮ ਅਤੇ ਨਸ਼ਾ

      ਸ਼ਰੇਆਮ ਘੁੰਮ ਰਿਹਾ ਸੀ ਬੇਟੇ ਦਾ ਕਾਤਲ, ਪਿਉ ਨੇ ਸੁਪਾਰੀ ਦੇ…

      ਨੈਸ਼ਨਲ

      ਬ੍ਰੇਕਿੰਗ : ਦਿੱਲੀ ਦੇ ਨਵੇਂ ਮੁੱਖ ਮੰਤਰੀ ਲਈ ਰੇਖਾ ਗੁਪਤਾ ਨਾਂ…

  • ਦੁਨੀਆ
    • ਕ੍ਰਾਇਮ ਅਤੇ ਨਸ਼ਾ

      ਨਾ ਬਖਸ਼ਾਂਗੇ, ਨਾ ਭੁੱਲਾਂਗੇ: ਬਿਹਾਰ ਤੋਂ ਆਤੰਕ ਖਿਲਾਫ਼ ਪ੍ਰਧਾਨ ਮੰਤਰੀ ਮੋਦੀ…

      ਹਰਿਆਣਾ

      ਕਾਕਾ ਤੇਜ਼ ਪ੍ਰਤਾਪ ਸਿੰਘ ਤੇ ਬੀਬਾ ਜਸਪ੍ਰੀਤ ਕੋਰ ਦਾ ਸ਼ੁੱਭ ਵਿਆਹ,…

      ਕ੍ਰਾਇਮ ਅਤੇ ਨਸ਼ਾ

      ਕੇਜਰੀਵਾਲ ਨੇ ਪੰਜਾਬ ਦੇ ਨੌਜਵਾਨਾਂ ਅਤੇ ਬੱਚਿਆਂ ਨੂੰ ਕੀਤੀ ਭਾਵੁਕ ਅਪੀਲ-…

      ਅੰਮ੍ਰਿਤਸਰ

      ਵੱਡੀ ਖਬਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ…

      ਚੰਡੀਗੜ੍ਹ

      ਪੰਜਾਬ ਸਰਕਾਰ ਦੀ ਇਕ ਹੋਰ ਪਹਿਲ; ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ…

  • ਮਨੋਰੰਜਨ
    • Allਫਿਲਮ ਰਿਵੀਊਬਾਲੀਵੁੱਡਪਾਲੀਵੁੱਡਹਾਲੀਵੁੱਡਮਿਊਜ਼ਿਕ
      ਨਵੀਂ ਦਿੱਲੀ

      YouTuber ਇਲਾਹਾਬਾਦੀਆ ਨੂੰ ਅਦਾਲਤ ਤੋਂ ਫਟਕਾਰ,ਪਾਸਪੋਰਟ ਵੀ ਜਮ੍ਹਾਂ ਕਰਵਾਉਣ ਲਈ ਦਿੱਤਾ…

      ਨੈਸ਼ਨਲ

      ਮੁਨੱਵਰ ਫਾਰੂਕੀ, ਆਏ ਸਮਯ ਰੈਨਾ ਦੀ ਸਪੋਰਟ ‘ਚ, ਵਿਵਾਦਾਂ…

      ਨਵੀਂ ਦਿੱਲੀ

      ਬੁਰੇ ਫਸੇ ਯੂਟਿਊਬਰ ਸਮਯ ਰੈਨਾ ‘ ਤੇ ਰਣਵੀਰ ਇਲਾਹਾਬਾਦੀਆ ਮਾਪਿਆਂ ‘ਤੇ…

      ਦੁਨੀਆ

      ਦਿਲਜੀਤ ਸਟਾਰਰ ਫਿਲਮ ਪੰਜਾਬ ’95 ਦੀ ਰਿਲੀਜ਼ ਫਿਰ ਰੁਕੀ , ਲਾਈਵ…

  • ਵੀਡਿਓ
  • More
    • Allਸਾਇੰਸਸਿੱਖਿਆਵੁਮਨਵਪਾਰਸਪੋਰਟਸਹੈਲਥ ਐਂਡ ਫਿਟਨੈਸਧਰਮਵਾਇਰਲਮੀਡੀਆਖੇਤੀਬਾੜੀਗੈਜੇਟ
      ਜਲੰਧਰ

      ਸੰਜੀਵ ਅਰੋੜਾ ਦੀ ਛਵੀ ਨੂੰ ਖ਼ਰਾਬ ਕਰਨ ਲਈ ਵੀਡੀਓ ਨੂੰ ਤੋੜ-ਮਰੋੜ…

      ਅੰਮ੍ਰਿਤਸਰ

      ਅੰਮ੍ਰਿਤਸਰ ਵਿਸਫੋਟ: ਮਜੀਠਾ ਰੋਡ ‘ਤੇ ਹੋਏ ਧਮਾਕੇ ‘ਚ ਮਰੇ ਨੌਜਵਾਨ ਦੀ…

      ਸਾਹਿਤ

      ਜਲੰਧਰ ਲਿਟਰੇਰੀ ਫੋਰਮ ਨੇ ਮੇਅਰ ਨੂੰ ਇੱਕ ਮੰਗ ਪੱਤਰ ਸੌਂਪ ਕੇ…

      ਸਪੋਰਟਸ

      ਜੇਲ ਮੰਤਰੀ ਲਾਲਜੀਤ ਭੁੱਲਰ ਵਲੋਂ ਕੇਂਦਰੀ ਜੇਲ੍ਹ ਕਪੂਰਥਲਾ ‘ਚ ਗੁਰੂ ਨਾਨਕ…

  • English
    • AllJalandharSpecial InterviewHow toNationalGadgets and AutoMobilesStartup Stories
      Jalandhar

      Jalandhar Police Commissioner Swapan Sharma Takes Stern Action Against Rule-Breakers

      English

      Sheetal Angural’s link with drug mafia new headache for BJP

      English

      No need to worry about fuel supply, people should not to…

      National

      ਪੰਜਾਬ ਸਣੇ ਪੂਰੇ ਉੱਤਰ ਭਾਰਤ ਨੂੰ ਭੂਚਾਲ ਨੇ ਹਿਲਾਇਆ, 6.2 ਰਹੀ…

    • How to
    • National
    • Gadgets and AutoMobiles
  • Special Interview
Home ਪੰਜਾਬ ਅੰਮ੍ਰਿਤਸਰ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਬਣਾਇਆ ਟਵਿਟਰ ਅਕਾਊਂਟ, ਸੋਸ਼ਲ ਮੀਡੀਆ ‘ਤੇ ਵੀ...
  • ਪੰਜਾਬ
  • ਅੰਮ੍ਰਿਤਸਰ
  • ਜਲੰਧਰ
  • ਨੈਸ਼ਨਲ
  • ਬਠਿੰਡਾ
  • ਮਾਨਸਾ
  • More
  • ਮੀਡੀਆ
  • ਮੁੱਖ ਖਬਰਾਂ
  • ਲੁਧਿਆਣਾ
  • ਵਾਇਰਲ

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਬਣਾਇਆ ਟਵਿਟਰ ਅਕਾਊਂਟ, ਸੋਸ਼ਲ ਮੀਡੀਆ ‘ਤੇ ਵੀ ਲੜੀ ਜਾਵੇਗੀ ਇਨਸਾਫ਼ ਦੀ ਲੜਾਈ

By
Admin
-
August 23, 2022
0
1616
Share
Facebook
Twitter
Pinterest
WhatsApp

    ਮਾਨਸਾ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਇਨਸਾਫ਼ ਦੀ ਲੜਾਈ ਸੜਕਾਂ ‘ਤੇ ਹੀ ਨਹੀਂ ਸਗੋਂ ਸੋਸ਼ਲ ਮੀਡੀਆ ‘ਤੇ ਵੀ ਲੜੀ ਜਾਵੇਗੀ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਟਵਿੱਟਰ ‘ਤੇ ਆਪਣਾ ਅਕਾਊਂਟ ਬਣਾਇਆ ਹੈ। ਜਿਸ ‘ਚ ਫਾਲੋਅਰਜ਼ ਤੇਜ਼ੀ ਨਾਲ ਵਧ ਰਹੇ ਹਨ।
    ਬਲਕੌਰ ਸਿੰਘ ਨੇ 2 ਦਿਨ ਪਹਿਲਾਂ ਕਿਹਾ ਕਿ ਉਨ੍ਹਾਂ ਨੇ ਸਰਕਾਰ ਨੂੰ ਕਾਫੀ ਸਮਾਂ ਦਿੱਤਾ ਹੈ। ਹੁਣ ਸਾਨੂੰ ਲੜਨਾ ਪਵੇਗਾ।

    ਦੂਜੇ ਪਾਸੇ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਸਰਕਾਰ ਸਾਡੀ ਮਰਿਆਦਾ ਦਾ ਫਾਇਦਾ ਉਠਾ ਰਹੀ ਹੈ। ਉਹ ਹੁਣ ਸੜਕ ‘ਤੇ ਬੈਠ ਜਾਣਗੇ। ਸਿੱਧੂ ਮੂਸੇਵਾਲਾ ਦੇ ਇਨਸਾਫ਼ ਲਈ ਪ੍ਰਸ਼ੰਸਕਾਂ ਵੱਲੋਂ ਜੰਗ ਜਾਰੀ ਸੀ, ਹੁਣ ਤੱਕ ਫੈਨਜ਼ ਸੋਸ਼ਲ ਮੀਡੀਆ ‘ਤੇ ਜੰਗ ਲੜ ਰਹੇ ਸਨ। ਮੂਸੇਵਾਲਾ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਕਈ ਹੈਸ਼ਟੈਗ ਚਲਾਏ ਜਾ ਰਹੇ ਹਨ। ਮੂਸੇਵਾਲਾ ਦੇ ਪਿਤਾ ਅਜੇ ਤਕ ਪੁੱਤਰ ਦੇ ਅਧਿਕਾਰਤ ਅਕਾਊਂਟ ਤੋਂ ਆਪਣੀ ਗੱਲ ਰੱਖ ਰਹੇ ਹਨ। ਪਰ ਹੁਣ ਉਹ ਆਪਣੇ ਅਕਾਊਂਟ ਰਾਹੀਂ ਪ੍ਰਸ਼ੰਸਕਾਂ ਨਾਲ ਸਿੱਧੀ ਗੱਲ ਕਰਨਗੇ।

    ਮੂਸੇਵਾਲਾ ਦੇ ਕਾਤਲਾਂ ਨੂੰ ਇਨਸਾਫ਼ ਦਿਵਾਉਣ ਲਈ ਅਗਲੇ ਸੰਘਰਸ਼ ਦੀ ਜਾਣਕਾਰੀ ਵੀ ਇਸ ਟਵਿੱਟਰ ਅਕਾਊਂਟ ਰਾਹੀਂ ਦੇਣਗੇ। ਮੂਸੇਵਾਲਾ ਦੇ ਪਿਤਾ ਨੇ ਵੀ ਇੰਸਟਾਗ੍ਰਾਮ ‘ਤੇ ਇਕ ਖਾਤਾ ਅਕਾਊਂਟ ਹੋਇਆ ਹੈ। ਸਿੱਧੂ ਮੂਸੇਵਾਲਾ ਦਾ ਪਰਿਵਾਰ ਵੀ ਅਫਵਾਹਾਂ ਤੋਂ ਕਾਫੀ ਪਰੇਸ਼ਾਨ ਹੈ। ਮੂਸੇਵਾਲਾ ਨਾਲ ਜੁੜ ਕੇ ਸੋਸ਼ਲ ਮੀਡੀਆ ‘ਤੇ ਕਈ ਤਰ੍ਹਾਂ ਦੀਆਂ ਖਬਰਾਂ ਚਲਾਈਆਂ ਜਾ ਰਹੀਆਂ ਹਨ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਕਈ ਵਾਰ ਇਸ ‘ਤੇ ਇਤਰਾਜ਼ ਉਠਾ ਚੁੱਕੇ ਹਨ। ਹਾਲਾਂਕਿ ਹੁਣ ਉਹ ਇਸ ਤਰ੍ਹਾਂ ਦੀਆਂ ਖਬਰਾਂ ਦਾ ਜਵਾਬ ਆਪਣੇ ਟਵਿਟਰ ਅਕਾਊਂਟ ਰਾਹੀਂ ਦੇਣਗੇ।

    • TAGS
    • account
    • balkaursingh
    • mansa
    • punjabibulletin
    • siddhumoosewala
    • Twitter
    Share
    Facebook
    Twitter
    Pinterest
    WhatsApp
      Previous articleਆਗਰਾ : ਛੇੜਛਾੜ ਤੋਂ ਤੰਗ 4 ਭੈਣਾਂ ਨੇ ਨੌਜਵਾਨ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ, ਕਈ ਘੰਟੇ ਗਲੀ ‘ਚ ਪਈ ਰਹੀ ਲਾਸ਼
      Next articleਬਿਆਸ ਦਰਿਆ ‘ਚ ਪਾਣੀ ਵਧਣ ਨਾਲ ਮੰਡ ਖੇਤਰ ਡੁੱਬਿਆ, ਸੈਂਕੜੇ ਏਕੜ ਫਸਲ ਤਬਾਹ
      Admin
      Admin
      www.PunjabiBulletin.in

      RELATED ARTICLESMORE FROM AUTHOR

      CRIME

      ਕਮਿਸ਼ਨਰੇਟ ਪੁਲਿਸ ਵੱਲੋਂ 46 ਨਾਕਿਆਂ ਅਤੇ 23 ਪੁਲਿਸ ਗਸ਼ਤ ਟੀਮਾਂ ਨਾਲ ਰਾਤ ਸਮੇਂ ਕੀਤੀ ਜਾ ਰਹੀ ਸ਼ਹਿਰ ਦੀ ਸੁਰੱਖਿਆ : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ

      ਬਠਿੰਡਾ

      ਕਮਲ ਕੌਰ ਭਾਬੀ ਕਤਲ ਕੇਸ ਸੁਲਝਿਆ: ਬਠਿੰਡਾ ਪੁਲਿਸ ਨੇ ਦੋ ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ, ਮਾਸਟਰਮਾਈਂਡ ਅਜੇ ਵੀ ਫਰਾਰ

      ਲੁਧਿਆਣਾ

      ਐਮਪੀ ਅਰੋੜਾ ਨੇ 70 ਦਿਨਾਂ ਵਿੱਚ ਸ਼ਹਿਰ ਵਿੱਚ ਕੀਤੇ ਗਏ ਵਿਕਾਸ ਕੰਮਾਂ ‘ਤੇ ਪਾਇਆ ਚਾਨਣਾ

      ਗੁਰਦਾਸਪੁਰ

      “ਫਾਸਟ ਟਰੈਕ ਪੋਰਟਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਏਗਾ: ਹੁਣ ‘ਕਾਰੋਬਾਰ ਕਰਨ ਵਿੱਚ ਸੌਖ’ ਕੋਈ ਵਾਅਦਾ ਨਹੀਂ, ਸਗੋਂ ਗਰੰਟੀ: ਅਰਵਿੰਦ ਕੇਜਰੀਵਾਲ

      ਲੁਧਿਆਣਾ

      ਲੁਧਿਆਣਾ ਪੱਛਮੀ ਵਿੱਚ ਆਮ ਆਦਮੀ ਪਾਰਟੀ ਲਈ ਜਨਤਕ ਸਮਰਥਨ ਲਗਾਤਾਰ ਵਧ ਰਿਹਾ, ਹਰ ਰੋਜ਼ ਸੈਂਕੜੇ ਲੋਕ ਪਾਰਟੀ ਵਿੱਚ ਹੋ ਰਹੇ ਸ਼ਾਮਲ

      ਚੰਡੀਗੜ੍ਹ

      ਉਦਯੋਗਪਤੀਆਂ ਨੇ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਦੀ ਕੀਤੀ ਸ਼ਲਾਘਾ, ਵਿਕਾਸ ਸਬੰਧੀ ਸੂਬੇ ਦੀ ਅਥਾਹ ਸੰਭਾਵਨਾ ‘ਤੇ ਭਰੋਸਾ ਪ੍ਰਗਟਾਇਆ

      ਜਲੰਧਰ

      ਮੋਹਿੰਦਰ ਭਗਤ ਵਲੋਂ ਬਸਤੀ ਸ਼ੇਖ਼ ਭਗਵਾਨ ਵਾਲਮੀਕੀ ਮੰਦਿਰ ਤੋਂ ਅਸ਼ੋਕ ਨਗਰ ਤੱਕ 45 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਸੜਕ ਦਾ ਉਦਘਾਟਨ

      ਲੁਧਿਆਣਾ

      ਲੁਧਿਆਣਾ ਪੱਛਮੀ ਜਿਮਨੀ ਚੋਣ ਵਿੱਚ ‘ਆਪ’ ਨੂੰ ਮਿਲੀ ਵੱਡੀ ਸਫਲਤਾ ਮਿਲੀ, ਬਸਪਾ ਦੇ ਬੀਸੀ ਵਿੰਗ ਦੇ ਪ੍ਰਧਾਨ ਦਵਿੰਦਰ ਸਿੰਘ ਪਨੇਸਰ ਸਮੇਤ ਕਈ ਆਗੂ ਪਾਰਟੀ ਵਿੱਚ...

      ਅੰਮ੍ਰਿਤਸਰ

      ਅੰਮ੍ਰਿਤਸਰ ਦੇ ਪੁਤਲੀਘਰ ‘ਚ ਕਪੜਿਆਂ ਦੇ ਸ਼ੋਰੂਮ ‘ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਬਣਿਆ ਹਾਦਸਾ

      - Advertisement -

      MOST POPULAR

      ਜਲੰਧਰ ‘ਚ 24 ਤੋਂ 30 ਸਤੰਬਰ ਤੱਕ ਲੱਗਣਗੇ ਰੋਜ਼ਗਾਰ ਮੇਲੇ, ਇੰਝ...

      September 23, 2020

      ਸੋਸ਼ਲ ਮੀਡੀਆ ‘ਤੇ ਸਮਾਂ ਬਿਤਾਉਣ ‘ਚ ਭਾਰਤੀ ਸਭ ਤੋਂ ਅੱਗੇ ;...

      January 19, 2023

      ਨਕੋਦਰ ਹਲਕੇ ਤੋਂ ਕਾਂਗਰਸੀ ਉਮੀਦਵਾਰਾਂ ਨੇ ਚੰਡੀਗੜ੍ਹ ਜਾ ਟਿਕਟ ਅਪਲਾਈ ਕਰ...

      December 21, 2021

      ਹੁਸ਼ਿਆਰਪੁਰ ‘ਚ ਲੁਟੇਰਿਆਂ ਨੇ ਪੁਲਿਸ ‘ਤੇ ਕੀਤੀ ਫਾ.ਇ.ਰਿੰਗ, ਜਵਾਬੀ ਕਾਰਵਾਈ ‘ਚ...

      February 18, 2024
      Load more

      EDITOR PICKS

      ਮੋਹਿੰਦਰ ਭਗਤ ਵਲੋਂ ਬਸਤੀ ਸ਼ੇਖ਼ ਭਗਵਾਨ ਵਾਲਮੀਕੀ ਮੰਦਿਰ ਤੋਂ ਅਸ਼ੋਕ ਨਗਰ...

      June 9, 2025

      ਅੰਮ੍ਰਿਤਸਰ ਦੇ ਪੁਤਲੀਘਰ ‘ਚ ਕਪੜਿਆਂ ਦੇ ਸ਼ੋਰੂਮ ‘ਚ ਲੱਗੀ ਭਿਆਨਕ ਅੱਗ,...

      June 9, 2025

      ਦੁਬਈ ਜਾਣ ਤੋਂ ਪਹਿਲਾਂ ਹੋਇਆ ਕਤਲ: ਅੰਮ੍ਰਿਤਸਰ ਦੇ ਨੌਜਵਾਨ ਸਰਬਜੀਤ ਸਿੰਘ...

      June 9, 2025

      POPULAR POSTS

      ਇੰਜੀਨਿਅਰਿੰਗ ਦੀ ਪੜ੍ਹਾਈ ਕਰਕੇ ਇਕ ਹੋਰ ਪੰਜਾਬੀ ਬ੍ਰਿਟਿਸ਼ ਫੌਜ ‘ਚ ਹੋਇਆ...

      September 15, 2020

      ਅੱਜ ਤੋਂ ਸਸਤਾ ਹੋ ਗਿਆ ਗੈਸ ਸਿਲੰਡਰ, ਪੜ੍ਹੋ ਕਿੰਨੀ ਹੈ ਕੀਮਤ

      May 1, 2020

      ਕੋਰੋਨਾ : ਪੰਜਾਬ ਦੇ 4 ਜਿਲ੍ਹੇ ਰੇਡ ਜ਼ੋਨ ‘ਚ ! ਪੜ੍ਹੋ...

      April 14, 2020

      POPULAR CATEGORY

      • ਐਸਏਐਸ ਨਗਰ/ਮੋਹਾਲੀ4546
      • ਐਸ ਬੀ ਐਸ ਨਗਰ/ਨਵਾਂਸ਼ਹਿਰ1376
      • ਫਤਿਹਗੜ੍ਹ ਸਾਹਿਬ1248
      • ਸ੍ਰੀ ਮੁਕਤਸਰ ਸਾਹਿਬ1485
      • ਫਰੀਦਕੋਟ1420
      • ਰੂਪਨਗਰ1375
      • ਬਠਿੰਡਾ1708
      • ਮਾਨਸਾ1594
      • ਫਾਜ਼ਿਲਕਾ1575
      Punjabi Bulletin
      ABOUT US
      Punjabi Bulletin is Leading Punjabi News Channel. Punjabi Bulletin covers latest news in Politics, Entertainment, Bollywood, Business and sports.
      Contact us: Editor@punjabibulletin.in
      FOLLOW US
      Facebook Instagram Twitter Youtube
      • Disclaimer
      • Privacy Policy
      • About us
      • Advertisement
      • Grievance
      © www.PunjabiBulletin.in
      MORE STORIES
      ਅੰਮ੍ਰਿਤਸਰ

      ਜਲੰਧਰ : ਕਾਮੇਡੀਅਨ ਕਪਿਲ ਸ਼ਰਮਾ ਨੂੰ ਹਾਰਟ ਅਟੈਕ ਵਾਲੇ ਪਰੌਂਠੇ ਖਿਲਾਉਣ...

      Admin - December 31, 2023 0
      ਜਲੰਧਰ, 31 ਦਸੰਬਰ| ਜਲੰਧਰ ਵਿਚ ਹਾਰਟ ਅਟੈਕ ਵਾਲੇ ਪਰੌਂਠੇ ਵਾਲੇ ਦੇ ਨਾਂ ਨਾਲ ਮਸ਼ਹੂਰ ਵੀਰ ਦਵਿੰਦਰ ਉੇਤੇ ਪੁਲਿ੍ਸ ਨੇ ਮਾਮਲਾ ਦਰਜ ਕੀਤਾ ਹੈ। ਇਹ...
      ਅੰਮ੍ਰਿਤਸਰ

      ਤਿਹਾੜ ‘ਚ ਬੰਦ ਇਕ ਗੈਂਗਸਟਰ ਦਾ ਖੁਲਾਸਾ : ਲਾਰੈਂਸ ਨੇ ਕਸਮ...

      Admin - June 9, 2022 0
      ਚੰਡ੍ਹੀਗੜ੍ਹ । ਜਦੋਂ ਵਿੱਕੀ ਮਿੱਡੂਖੇੜਾ ਦਾ ਕਤਲ ਹੋਇਆ ਸੀ ਤਾਂ ਲਾਰੈਂਸ ਨੇ ਜੇਲ੍ਹ ਵਿਚ ਕਸਮ ਖਾਧੀ ਸੀ ਕਿ ਉਹ ਸਿੱਧੂ ਮੂਸੇਵਾਲਾ ਨੂੰ ਜਿਊਂਦਾ ਨਹੀਂ...