ਪੰਜਾਬ ‘ਚ ਅੱਜ 1 ਮੌਤ, 1 ਪਾਜ਼ੀਟਿਵ ਕੇਸ ਆਇਆ ਸਾਹਮਣੇ, ਹੁਣ ਤੱਕ 5 ਮੌਤਾਂ, 47 ਪਾਜ਼ੀਟਿਵ ਕੇਸ – ਵੇਖੋ ਜ਼ਿਲ੍ਹਾ ਵਾਰ ਰਿਪੋਰਟ

    0
    773

    ਜਲੰਧਰ. ਪੰਜਾਬ ਵਿੱਚ ਕੋਰੋਨਾ ਵਾਇਰਸ ਕਾਰਨ ਅੱਜ ਹਰਿਮੰਦਿਰ ਸਾਹਿਬ ਦੇ ਹਜ਼ੂਰੀ ਰਾਗੀ ਨਿਰਮਲ ਸਿੰਘ ਦੀ ਮੌਤ ਅਤੇ ਹੁਸ਼ਿਆਰਪੁਰ ਤੋਂ 1 ਪਾਜ਼ੀਟਿਵ ਮਾਮਲਾ ਸਾਹਮਣੇ ਆਇਆ ਹੈ। ਸ਼ਕੀ ਮਾਮਲਿਆਂ ਦੀ ਗਿਣਤੀ ਵੱਧ ਕੇ 1434 ਤੱਕ ਪਹੁੰਚ ਗਈ ਹੈ। ਹੁਣ ਤੱਕ ਪੰਜਾਬ ਵਿੱਚ ਕੋਰੋਨਾ ਵਾਇਰਸ ਕਾਰਨ ਕੁਲ 5 ਮੌਤਾਂ ਹੋਈਆਂ ਹਨ ਅਤੇ ਕੁਲ ਐਕਟਿਵ ਕੇਸ – 41 ਹਨ। 151 ਮਾਮਲੇ ਅਜਿਹੇ ਹਨ, ਜਿਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ।

      ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
    ਕੋਰੋਨਾ ਵਾਇਰਸ(ਕੋਵਿਡ-19) ਅਪਡੇਟ

    02-04-2020

    1ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ1434
    2ਜਾਂਚ ਲਈ ਭੇਜੇ ਗਏ ਨਮੂਨਿਆਂ ਦੀ ਗਿਣਤੀ1434
    3ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ47
    4ਮਿ੍ਰਤਕਾਂ ਦੀ ਗਿਣਤੀ05
    5ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ1236
    6ਰਿਪੋਰਟ ਦੀ ਉਡੀਕ ਹੈ151
    7ਠੀਕ ਹੋਏ01
    8ਐਕਟਿਵ ਕੇਸ41
    • 1 ਪਾਜ਼ੀਟਿਵ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ। ਮਰੀਜ਼ ਦੇ ਪਰਿਵਾਰ ਨੇ ਵਿਦੇਸ਼ ਯਾਤਰਾ ਕੀਤੀ ਸੀ।
    • ਅੰਮ੍ਰਿਤਸਰ ਦੇ 1 ਪਾਜ਼ੀਟਿਵ ਮਾਮਲੇ ਦੀ ਮੌਤ ਹੋ ਗਈ।
    • ਇਨ੍ਹਾਂ 41 ਐਕਟਿਵ ਕੇਸਾਂ ਨਾਲ ਸਬੰਧਤ ਸਾਰੇ ਨਜ਼ਦੀਕੀਆਂ ਨੂੰ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ।

    ਪੰਜਾਬ ਵਿਚ ਕੋਵਿਡ-19 ਦੀ ਜ਼ਿਲਾ ਵਾਰ ਰਿਪੋਰਟ

    ਲੜੀ ਨੰ: ਜ਼ਿਲਾਪੁਸ਼ਟੀ ਹੋਏ ਕੇਸਾਂ ਦੀ ਗਿਣਤੀਠੀਕ ਹੋਏ ਮਰੀਜ਼ਾਂ ਦੀ  ਗਿਣਤੀਮੌਤਾਂ ਦੀ ਗਿਣਤੀ
    1ਐਸ.ਬੀ.ਐਸ ਨਗਰ1901
    2ਐਸ.ਏ.ਐਸ ਨਗਰ1001
    3ਹੁਸ਼ਿਆਰਪੁਰ0711
    4ਜਲੰਧਰ0500
    5ਅੰਮਿ੍ਰਤਸਰ0201
    6ਲੁਧਿਆਣਾ0301
    7ਪਟਿਆਲਾ0100
     ਕੁੱਲ4715

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।