ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਅਪੀਲ – ‘ਬਰਸੀ ‘ਤੇ ਆਉਣ ਵਾਲਿਆਂ ਨੂੰ ਨਾ ਰੋਕਿਆ ਜਾਵੇ’

0
1309

ਮਾਨਸਾ | ਮੂਸੇਵਾਲਾ ਦੀ ਪਹਿਲੀ ਬਰਸੀ ‘ਤੇ ਮਾਨਸਾ ਦੇ ਸਿਰਸਾ ਰੋਡ ‘ਤੇ ਸਥਿਤ ਨਵੀਂ ਅਨਾਜ ਮੰਡੀ ਵਿਚ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਪਿਤਾ ਬਲਕੌਰ ਸਿੰਘ ਨੇ ਪੰਜਾਬ ਪੁਲਿਸ ਨੂੰ ਅਪੀਲ ਕੀਤੀ ਹੈ ਕਿ ਬਰਸੀ ਉਤੇ ਆਉਣ ਵਾਲੇ ਲੋਕਾਂ ਨੂੰ ਨਾ ਰੋਕਿਆ ਜਾਵੇ।

ਬਲਕੌਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਲਈ ਕਿਹਾ। ਇੰਟਰਨੈੱਟ ਬੰਦ ਹੋਣ ਕਾਰਨ ਮੂਸੇਵਾਲਾ ਦੇ ਚਾਹੁਣ ਵਾਲਿਆਂ ਵਿਚ ਨਿਰਾਸ਼ਾ ਹੈ।