ਵੱਡੀ ਖਬਰ : ਅੰਮ੍ਰਿਤਪਾਲ ਸਿੰਘ ਖਿਲਾਫ ਗੈਰ-ਜ਼ਮਾਨਤੀ ਵਾਰੰਟ ਹੋਇਆ ਜਾਰੀ

0
856

ਚੰਡੀਗੜ੍ਹ | ਅੰਮ੍ਰਿਤਪਾਲ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ ਗਿਆ ਹੈ। 3 ਦਿਨਾਂ ਤੋਂ ਪੁਲਿਸ ਉਸਦੀ ਭਾਲ ਕਰ ਰਹੀ ਹੈ ਪਰ ਉਹ ਅਜੇ ਵੀ ਪੁਲਿਸ ਗ੍ਰਿਫਤ ਤੋਂ ਬਾਹਰ ਹੈ।