ਦੋ ਧਿਰਾਂ ‘ਚ ਹੋਏ ਵਿਵਾਦ ਪਿੱਛੋਂ ਬਟਾਲਾ ‘ਚ ਸ਼ਰੇਆਮ ਚੱਲੀਆਂ ਗੋਲ਼ੀਆਂ, ਵੀਡੀਓ ਵਾਇਰਲ

0
788

ਗੁਰਦਾਸਪੁਰ| ਗੁਰਦਾਸਪੁਰ ਤੋਂ ਬਹੁਤ ਹੀ ਖਤਰਨਾਕ ਵੀਡੀਓ ਸਾਹਮਣੇ ਆਈ ਹੈ। ਵੀਡੀਓ ਵਿਚ ਇਕ ਸ਼ਖਸ ਸ਼ਰੇਆਮ ਗੋਲ਼ੀਆਂ ਚਲਾ ਰਿਹਾ ਹੈ। ਇਹ ਘਟਨਾ ਬਟਾਲਾ ਦੇ ਪਿੰਡ ਸਿਵਾਨ ਦੀ ਦੱਸੀ ਜਾ ਰਹੀ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬਟਾਲਾ ਦੇ ਪਿੰਡ ਸਿਵਾਨ ਵਿਚ ਦੋ ਧਿਰਾਂ ਵਿਚਾਲੇ ਕਿਸ ਗੱਲੋਂ ਵਿਵਾਦ ਚੱਲ਼ ਰਿਹਾ ਸੀ ਜਿਸਨੇ ਅੱਜ ਖੂਨੀ ਰੂਪ ਧਾਰਨ ਕਰ ਲਿਆ। ਜਿਸ ਵਿਚ ਇਕ ਧਿਰ ਦੇ ਬੰਦੇ ਨੇ ਦੂਜੀ ਧਿਰ ਉਤੇ ਫਾਇਰਿੰਗ ਕਰ ਦਿੱਤੀ। ਜਿਸ ਕਾਰਨ ਸਾਰੇ ਪਾਸੇ ਹਾਹਾਕਾਰ ਮਚ ਗਈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ