ਇਟਲੀ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

0
672

ਸ੍ਰੀ ਮਾਛੀਵਾੜਾ ਸਾਹਿਬ | ਇਟਲੀ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਾਨਕ ਸਿੰਘ ਪੁੱਤਰ ਧਿਆਨ ਸਿੰਘ ਵਜੋਂ ਹੋਈ ਹੈ। ਖਬਰ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।

ਮ੍ਰਿਤਕ ਮਾਛੀਵਾੜਾ ਸਾਹਿਬ ਦੇ ਨੇੜੇ ਪਿੰਡ ਨੂਰਪੁਰ ਬੇਟ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਮ੍ਰਿਤਕ ਇਟਲੀ ਦੇ ਸ਼ਹਿਰ ਕਰੇਮੋਨਾ ਨਜ਼ਦੀਕ ਰਹਿੰਦਾ ਸੀ ਤੇ ਫੈਕਟਰੀ ‘ਚ ਕੰਮ ਕਰਦਾ ਸੀ। ਬੀਤੇ ਦਿਨ ਉਸ ਦੀ ਅਚਾਨਕ ਤਬੀਅਤ ਖਰਾਬ ਹੋ ਗਈ, ਜਿਸ ਨੂੰ ਪਰਿਵਾਰ ਵਲੋਂ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ