ਦਿੱਲੀ ‘ਤੇ ਵੀ ਮੰਡਰਾਏ ਹੜ੍ਹ ਦੇ ਬੱਦਲ! ਯਮੁਨਾ ਨਦੀ ਦਾ ਪਾਣੀ ਖਤਰੇ ਦੇ ਨਿਸ਼ਾਨ ਨੂੰ ਟੱਪਿਆ

0
408

ਦਿੱਲੀ| ਪਾਣੀ ਨੇ ਚਾਰੇ ਪਾਸੇ ਹਾਹਾਕਾਰ ਮਚਾਇਆ ਹੋਇਆ ਹੈ। ਹਿਮਾਚਲ ਤੇ ਪੰਜਾਬ ਪਿੱਛੋਂ ਹੁਣ ਦਿੱਲੀ ਉਤੇ ਵੀ ਹੜ੍ਹਾਂ ਦਾ ਖਤਰਾ ਮੰਡਰਾਉਣ ਲੱਗਾ ਹੈ।

ਪਤਾ ਲੱਗਾ ਹੈ ਕਿ ਯਮੁਨਾ ਨਦੀ ਵੀ ਖਤਰੇ ਦੇ ਨਿਸ਼ਾਨ ਤੋਂ ਉਪਰ ਵਹਿ ਰਹੀ ਹੈ। ਜਮੁਨਾ ਦਾ ਪਾਣੀ 207 ਤੋਂ ਉਪਰ ਵਹਿ ਰਿਹਾ ਹੈ। ਕਰਨਾਲ ਦੇ ਕਈ ਇਲਾਕਿਆਂ ਵਿਚ ਪਾਣੀ ਭਰ ਗਿਆ ਹੈ। ਜਿਸ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ