ਮਾਨਸਾ ‘ਚ ਘੱਗਰ ਦੀ ਮਾਰ : ਚਾਂਦਪੁਰਾ ਬੰਨ੍ਹ ਟੁੱਟਣ ਨਾਲ ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

0
3022

ਮਾਨਸਾ| ਘੱਗਰ ਦਰਿਆ ਨੇ ਮਾਨਸਾ ਵਿਚ ਵੱਡੀ ਮਾਰ ਮਾਰੀ ਹੈ। ਲੰਘੇ ਦਿਨ ਘੱਗਰ ਦਰਿਆ ਉਤੇ ਬਣੇ ਚਾਂਦਪੁਰਾ ਬੰਨ੍ਹ ਵਿਚ 30 ਫੁੱਟ ਤੋਂ ਜ਼ਿਆਦਾ ਪਾੜ ਪੈਣ ਨਾਲ ਪਿੰਡਾਂ ਦੇ ਪਿੰਡ ਡੁੱਬਣ ਕਿਨਾਰੇ ਹਨ।

ਮਾਨਸਾ ਦੇ ਪਿੰਡਾਂ ਦੇ ਬਹੁਤ ਸਾਰੇ ਘਰਾਂ ਵਿਚ ਪਾਣੀ ਵੜ ਗਿਆ ਹੈ। ਜਿਸ ਕਾਰਨ ਲੋਕ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ ਵੱਲ ਜਾ ਰਹੇ ਹਨ। ਲੋਕ ਅਜੇ ਵੀ ਚਾਂਦਪੁਰਾ ਬੰਨ੍ਹ ਉਤੇ ਰੋਕ ਲਗਾਉਣ ਦੀ ਜੱਦੋ ਜਹਿਦ ਵਿਚ ਲੱਗੇ ਹਨ, ਪਰ ਅਜੇ ਤੱਕ ਕੋਈ ਹੱਲ ਨਹੀਂ ਹੋਇਆ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ