ਵੱਡੀ ਖਬਰ : ਪੰਜਾਬ ‘ਚ ਬਣੇਗਾ ISRO ਦਾ ਮਿਊਜ਼ੀਅਮ- CM

0
2270

ਚੰਡੀਗੜ੍ਹ| ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਹੈਦਰਾਬਾਦ ਦੇ ਸ਼੍ਰੀ ਹਰੀਕੋਟਾ ਗਏ ਬੱਚਿਆਂ ਨੂੰ ਮਿਲੇ। ਭਗਵੰਤ ਮਾਨ ਨੇ ਇਸ ਮੌਕੇ ਸ਼੍ਰੀਹਰੀ ਕੋਟਾ ਗਏ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਨਾਲ ਹੀ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸਰੋ ਦਾ ਇਕ ਮਿਊਜ਼ੀਅਮ ਪੰਜਾਬ ਵਿਚ ਵੀ ਬਣੇਗਾ।

ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ 23 ਜੁਲਾਈ ਨੂੰ ਸਿੰਗਾਪੁਰ ਵਿਚ ਟ੍ਰੇਨਿੰਗ ਲਈ ਭੇਜਿਆ ਜਾਵੇਗਾ, ਜਿਥੋਂ ਉਹ ਨਵੀਆਂ ਨਵੀਆਂ ਜਾਣਕਾਰੀ ਲੈ ਕੇ ਆਉਣਗੇ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ https://bit.ly/3Iay74n ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ