ਚੰਡੀਗੜ੍ਹ| ਕੁੜੀਆਂ ਦੇ ਸਕੂਲ ਵਿਚ ਸ਼ਰਾਬ ਪੀ ਕੇ ਆਉਣ ਵਾਲੇ ਪ੍ਰਿੰਸੀਪਲ ਨੂੰ ਸਿੱਖਿਆ ਮੰਤਰੀ ਨੇ ਮੌਕੇ ਉਤੇ ਹੀ ਮੁਅੱਤਲ ਕਰ ਦਿੱਤਾ। ਨਾਲ ਹੀ ਸਿੱਖਿਆ ਮੰਤਰੀ ਨੇ ਬਾਕੀ ਸਟਾਫ ਨੂੰ ਵੀ ਝਾੜ ਪਾਈ ਕਿ ਉਨ੍ਹਾਂ ਨੂੰ ਸਭ ਕੁਝ ਪਤਾ ਹੋਣ ਦੇ ਬਾਵਜੂਦ ਵੀ ਇਸ ਪ੍ਰਿੰਸੀਪਲ ਦੀ ਕਿਸੇ ਨੇ ਸ਼ਿਕਾਇਤ ਨਹੀਂ ਕੀਤੀ।
ਵੇਖੋ ਪੂਰੀ ਵੀਡੀਓ-
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)