ਪੰਜਾਬ ਸਰਕਾਰ ਨੇ ਵਾਪਸ ਲਿਆ ਪੰਚਾਇਤਾਂ ਭੰਗ ਕਰਨ ਦਾ ਫੈਸਲਾ

0
402

ਚੰਡੀਗੜ੍ਹ| ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲਿਆ ਹੈ। ਇਸ ਸਬੰਧੀ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਸਰਕਾਰ ਨੇ ਇਹ ਫੈਸਲਾ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਲੋਂ ਪਾਈ ਝਾੜ ਤੋਂ ਬਾਅਦ ਵਾਪਸ ਲਿਆ ਹੈ।