ਅਮਰੀਕਾ ’ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ, 45 ਲੱਖ ਕਰਜ਼ਾ ਚੁੱਕ ਕੇ ਗਿਆ ਸੀ ਵਿਦੇਸ਼

0
510

ਜਲੰਧਰ/ਆਦਮਪੁਰ, 09 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਕਾਲਰਾ ਦੇ ਨੌਜਵਾਨ ਹਰਚਰਨ ਸਿੰਘ ਪਰਹਾਰ ਦੀ ਅਮਰੀਕਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮੌਤ ਦੀ ਖਬਰ ਸੁਣ ਕੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।

Jaggi Vasudev | Can you predict death? - Telegraph India

ਹਰਚਰਨ ਸਿੰਘ ਨੂੰ ਉਸ ਦੇ ਪਰਿਵਾਰ ਨੇ ਕਰੀਬ ਇਕ ਮਹੀਨਾ ਪਹਿਲਾਂ ਹੀ 45 ਲੱਖ ਰੁਪਏ ਦਾ ਕਰਜ਼ਾ ਚੁੱਕ ਕੇ ਅਮਰੀਕਾ ਭੇਜਿਆ ਸੀ। ਦਿਲ ਦਾ ਦੌਰਾ ਪੈਣ ਤੋਂ ਬਾਅਦ ਉਹ ਕੌਮਾ ’ਚ ਚਲਾ ਗਿਆ ਤੇ ਫਿਰ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ।