ਵੱਡੀ ਖਬਰ : ਜੰਡਿਆਲਾ ਗੁਰੂ ‘ਚ ਸਰਪੰਚ ਦੇ ਮੁੰਡੇ ਦਾ ਹੋਇਆ ਕਤਲ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ

0
355

ਜੰਡਿਆਲਾ ਗੁਰੂ, ਅੰਮ੍ਰਿਤਸਰ, 10 ਸਤੰਬਰ | ਜੰਡਿਆਲਾ ਗੁਰੂ ਅਧੀਨ ਪਿੰਡ ਨਿਜ਼ਾਪੁਰ ਵਿਖੇ ਵੱਡੀ ਵਾਰਦਾਤ ਵਾਪਰੀ ਹੈ। ਇਥੇ ਮੌਜੂਦਾ ਸਰਪੰਚ ਕਰਮਜੀਤ ਕੌਰ ਦੇ ਨੌਜਵਾਨ ਪੁੱਤਰ ਦਾ ਕਤਲ ਕਰ ਦਿੱਤਾ ਗਿਆ।

32-year-old man stabbed to death in Phagwara - Hindustan Times

ਮ੍ਰਿਤਕ ਦੀ ਪਛਾਣ ਦਿਲਸ਼ੇਰ ਸਿੰਘ ਪੁੱਤਰ ਹੀਰਾ ਸਿੰਘ ਵਜੋਂ ਹੋਈ ਹੈ। ਨੌਜਵਾਨ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।