ਬ੍ਰੇਕਿੰਗ : ਲਾਰੈਂਸ ਬਿਸ਼ਨੋਈ ਗੈਂਗ ਦਾ ਸ਼ਾਰਪ ਸ਼ੂਟਰ ਪ੍ਰਦੀਪ ਸਿੰਘ ਹਥਿਆਰਾਂ ਸਮੇਤ ਗ੍ਰਿਫ਼ਤਾਰ

0
516

ਨਵੀਂ ਦਿੱਲੀ, 6 ਜਨਵਰੀ | ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ-ਕਾਲਾ ਰਾਣਾ ਗੈਂਗ ਦੇ ਸ਼ਾਰਪ ਸ਼ੂਟਰ ਪ੍ਰਦੀਪ ਸਿੰਘ ਨੂੰ ਰੋਹਿਣੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ। ਸਪੈਸ਼ਲ ਸੈੱਲ ਨੇ ਉਸ ਕੋਲੋਂ ਆਧੁਨਿਕ ਹਥਿਆਰ ਅਤੇ ਕਾਰਤੂਸ ਵੀ ਬਰਾਮਦ ਕੀਤੇ ਹਨ। ਪ੍ਰਦੀਪ ਕੋਲੋਂ 2 ਪਿਸਤੌਲਾਂ ਮਿਲੀਆਂ ਹਨ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)