ਨੂਰਹਮਿਲ, ਜਲੰਧਰ, 17 ਜਨਵਰੀ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਵਿਆਹ ਤੋਂ ਬਾਅਦ ਪਤਨੀ ਨੂੰ ਕੈਨੇਡਾ ਲੈ ਕੇ ਜਾਣ ਲਈ 30 ਲੱਖ ਰੁਪਏ ਦੀ ਮੰਗ ਕਰਨ ਵਾਲ ਪਤੀ ਪੁਲਿਸ ਨੇ ਏਅਰ ਪੋਰਟ ਤੋਂ ਕਾਬੂ ਕਰ ਲਿਆ ਹੈ। ਪੈਸੇ ਨਾ ਦੇਣ ਉਤੇ ਉਸ ਨੇ ਵੀਜ਼ਾ ਨਹੀਂ ਲਗਵਾ ਕੇ ਦਿੱਤਾ ਤੇ ਤਲਾਕ ਦੇ ਕਾਗਜ਼ ਭੇਜ ਦਿੱਤੇ।
ਸਹੁਰਿਆਂ ਵੱਲੋਂ ਲੜਕੇ ਖ਼ਿਲਾਫ਼ ਕੇਸ ਦਰਜ ਕਰਵਾਇਆ ਗਿਆ ਸੀ। ਲੁੱਕ ਆਊਟ ਨੋਟਿਸ ਜਾਰੀ ਹੋਣ ਕਾਰਨ ਦਿੱਲੀ ਏਅਰਪੋਰਟ ਪਹੁੰਚਦੇ ਹੀ ਲੜਕਾ ਗ੍ਰਿਫਤਾਰ ਕੀਤਾ ਗਿਆ। ਨੂਰਮਹਿਲ ਥਾਣੇ ਦੀ ਪੁਲਿਸ ਨੇ ਗੁਰਵਿੰਦਰ ਨਾਮ ਦੇ ਮੁਲਜ਼ਮ ਨੂੰ ਦਿੱਲੀ ਏਅਰਪੋਰਟ ਤੋਂ ਫੜਿਆ ਹੈ।
ਲਿੰਕ ‘ਤੇ ਕਲਿੱਕ ਕਰਕੇ ਵੇਖੋ ਵੀਡੀਓ
https://www.youtube.com/watch?v=VAQA4oe0plU
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)