ਲੁਧਿਆਣਾ ‘ਚ ਹਸਪਤਾਲ ਦੇ ਬਾਥਰੂਮ ‘ਚੋਂ ਮਿਲਿਆ ਭਰੂਣ: ਸੁਰੱਖਿਆ ਗਾਰਡ ਨੇ ਦੇਖਿਆ; ਪੁਲਿਸ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ‘ਚ ਰੁੱਝੀ

0
106

ਲੁਧਿਆਣਾ, 18 ਜਨਵਰੀ| ਮਹਾਨਗਰ ਦੇ ਇੱਕ ਨਿੱਜੀ ਹਸਪਤਾਲ ਦੇ ਟਾਇਲਟ ਵਿੱਚ ਨਵਜੰਮੇ ਬੱਚੇ ਦਾ ਭਰੂਣ ਬਰਾਮਦ ਹੋਇਆ ਹੈ। ਦੁਪਹਿਰ ਸਮੇਂ ਕਿਸੇ ਵਿਅਕਤੀ ਨੇ ਰੱਖਿਆ ਸੀ, ਹਸਪਤਾਲ ਪ੍ਰਸ਼ਾਸਨ ਨੇ ਪੁਲਿਸ ਨੂੰ ਸੂਚਿਤ ਕੀਤਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਭਰੁਣ ਨੂੰ ਪੋਸਟਮਾਰਟਮ ਲਈ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਰੱਖਿਆ।

ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਗਾਰਡ ਨੇ ਭਰੂਣ ਨੂੰ ਦੇਖਿਆ ਸੀ।ਪੁਲਿਸ ਹੁਣ ਇਸ ਮਾਮਲੇ ‘ਚ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।