ਇਟਲੀ ‘ਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌ.ਤ, ਫਿਲੌਰ ਦਾ ਰਹਿਣ ਵਾਲਾ ਸੀ ਬਲਦੇਵ

0
791

ਜਲੰਧਰ/ਫਿਲੌਰ, 29 ਜਨਵਰੀ | ਇਟਲੀ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਸਾਈਲੈਂਸ ਅਟੈਕ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਦੇਵ ਰਾਜ 38 ਸਾਲ ਵਾਸੀ ਫਿਲੌਰ ਵਜੋਂ ਹੋਈ ਹੈ।

ਮ੍ਰਿਤਕ ਰੋਜ਼ੀ ਰੋਟੀ ਲਈ 15 ਸਾਲ ਪਹਿਲਾਂ ਵਿਦੇਸ਼ ਗਿਆ ਸੀ। ਮ੍ਰਿਤਕ ਆਪਣੇ ਪਿੱਛੇ ਮਾਤਾ ਗੁਰਦੇਵ ਕੌਰ, ਪਤਨੀ ਮਨਪ੍ਰੀਤ ਕੌਰ, ਬੱਚੇ ਏਕਮ ਹੀਰ ਤੇ ਫਤਿਹ ਹੀਰ ਨੂੰ ਛੱਡ ਗਿਆ ਹੈ। ਇਸ ਖਬਰ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਹੈ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)