ਪੰਜਾਬਅੰਮ੍ਰਿਤਸਰਚੰਡੀਗੜ੍ਹਨੈਸ਼ਨਲMoreਮੀਡੀਆਮੁੱਖ ਖਬਰਾਂਰਾਜਨੀਤੀਵਾਇਰਲ ਚੰਡੀਗੜ੍ਹ ਮੇਅਰ ਚੋਣ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ; ‘ਆਪ’ ਦੇ ਕੁਲਦੀਪ ਕੁਮਾਰ ਨੂੰ ਐਲਾਨਿਆ ਨਵਾਂ ਮੇਅਰ By Admin - February 20, 2024 0 646 Share FacebookTwitterPinterestWhatsApp ਨਵੀਂ ਦਿੱਲੀ, 20 ਫਰਵਰੀ| ਚੰਡੀਗੜ੍ਹ ਮੇਅਰ ਚੋਣ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ ਆ ਗਿਆ ਹੈ। ਸੁਪਰੀਮ ਕੋਰਟ ਨੇ ਮੇਅਰ ਦੀ ਪੁਰਾਣੀ ਚੋਣ ਨੂੰ ਰੱਦ ਕਰ ਦਿੱਤਾ ਹੈ ਤੇ ‘ਆਪ’ ਦੇ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ ਦਾ ਨਵਾਂ ਮੇਅਰ ਐਲਾਨਿਆ ਹੈ।