ਚੰਡੀਗੜ੍ਹ/ਲੁਧਿਆਣਾ/ਜਲੰਧਰ, 5 ਮਾਰਚ | ਪੰਜਾਬ ਵਿਧਾਨ ਸਭਾ ‘ਚ ਵਿੱਤ ਮੰਤਰੀ ਨੇ ਉਦਯੋਗ ਲਈ ਸਬਸਿਡੀ ਦਾ ਐਲਾਨ ਕੀਤਾ ਗਿਆ ਹੈ ਉਦਯੋਗਾਂ ਨੂੰ ਸਬਸਿਡੀ ਵਾਲੀ ਬਿਜਲੀ ਦੇਣ ਲਈ 3.67 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਉਦਯੋਗਾਂ ਨੂੰ ਹੋਰ ਵਿੱਤੀ ਉਤਪਾਦ ਮੁਹੱਈਆ ਕਰਵਾਉਣ ਲਈ 50 ਕਰੋੜ ਰੁਪਏ ਰੱਖੇ ਗਏ ਹਨ।