UK ਤੋਂ ਵੱਡੀ ਖਬਰ ! ਸਲੋਹ ਹਲਕੇ ਤੋਂ ਉਮੀਦਵਾਰ ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਬਣੇ MP

0
2379

ਲੰਡਨ | ਸਲੋਹ ਹਲਕੇ ਤੋਂ ਲੇਬਰ ਪਾਰਟੀ ਦੇ ਉਮੀਦਵਾਰ ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਸਾਂਸਦ ਚੁਣੇ ਗਏ ਹਨ। ਉਨ੍ਹਾਂ ਨੇ ਇੰਡੀਪੈਂਡੈਂਟ ਨੈਟਵਰਕ ਦੇ ਅਜ਼ਹਰ ਚੌਹਾਨ ਨੂੰ ਹਰਾਇਆ । ਉਨ੍ਹਾਂ ਨੇ ਸਲੋਹ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਉਨ੍ਹਾਂ ਨੂੰ ਮੁੜ ਐਮ ਪੀ ਬਣਾ ਕੇ ਵੱਡਾ ਮਾਣ ਬਖਸ਼ਿਆ ਹੈ।