ਅੰਮ੍ਰਿਤਸਰ, 23 ਜੁਲਾਈ | ਅੰਮ੍ਰਿਤਸਰ ਦੀ ਕੇਂਦਰੀ ਜੇਲ ਵਿੱਚ ਕੈਦੀ ਅਤੇ ਹਵਾਲਾਤੀ ਆਪਸ ਵਿੱਚ ਭੀੜ ਗਏ। ਥਾਣਾ ਇਸਲਾਮਾਬਾਦ ਦੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਅਸਿਸਟੈਂਟ ਸੁਪਰਡੈਂਟ ਜੇਲ ਅਜਮੇਰ ਸਿੰਘ ਦੀ ਸ਼ਿਕਾਇਤ ਤੇ ਪੁਲਿਸ ਵੱਲੋਂ 10 ਅਰੋਪੀਆਂ ਵਿਰੁੱਧ ਕੀਤਾ ਗਿਆ ਮਾਮਲਾ ਦਰਜ ਕਿਤਾ ਗਿਆ ਹੈ। ਰੰਜਿਸ਼ ਦੇ ਚਲਦੇ ਦੋਵਾਂ ਗੁੱਟਾਂ ਵਿੱਚ ਆਪਸੀ ਲੜਾਈ ਦਾ ਕਾਰਣ ਦਸਿਆ ਜਾ ਰਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਗਈ ਸ਼ੁਰੂ ਕਿਤੀ ਗਈ ਹੈ ।







































