ਮੁੰਬਈ, 29 ਨਵੰਬਰ | ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ੁੱਕਰਵਾਰ ਸਵੇਰੇ ਪੋਨੋਗ੍ਰਾਫੀ ਦੇ ਮਾਮਲੇ ਵਿਚ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਦੇ ਘਰ ਛਾਪਾ ਮਾਰਿਆ। ਘਰ ਤੋਂ ਬਾਅਦ ਰਾਜ ਕੁੰਦਰਾ ਦੇ ਦਫ਼ਤਰ ‘ਤੇ ਵੀ ਛਾਪਾ ਮਾਰਿਆ ਗਿਆ ਹੈ।
ਇਸ ਤੋਂ ਇਲਾਵਾ ਮੁੰਬਈ ਅਤੇ ਉੱਤਰ ਪ੍ਰਦੇਸ਼ ਦੇ ਕਰੀਬ 15 ਥਾਵਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਇਸ ਦੇ ਜ਼ਰੀਏ ਈਡੀ ਮੋਬਾਈਲ ਐਪਲੀਕੇਸ਼ਨ ਅਤੇ ਹੋਰ ਸਾਧਨਾਂ ਰਾਹੀਂ ਅਸ਼ਲੀਲਤਾ ਦੇ ਪ੍ਰਸਾਰਣ ਦਾ ਪਤਾ ਲਗਾ ਰਹੀ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)