ਮਹਿੰਗਾਈ ਦੀ ਮਾਰ ! ਅੱਜ ਤੋਂ LPG ਸਿਲੰਡਰ ਦੀਆਂ ਕੀਮਤਾਂ ‘ਚ ਹੋਇਆ ਵਾਧਾ

0
495

ਨਵੀਂ ਦਿੱਲੀ, 1 ਦਸੰਬਰ | ਅੱਜ LPG ਸਿਲੰਡਰ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਗਿਆ ਹੈ। ਅੱਜ ਤੋਂ ਵਪਾਰਕ ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਇਨ੍ਹਾਂ ਦੀਆਂ ਕੀਮਤਾਂ ‘ਚ 16.5 ਰੁਪਏ ਦਾ ਵਾਧਾ ਹੋਇਆ ਹੈ। ਹਾਲਾਂਕਿ ਘਰੇਲੂ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਦਿੱਲੀ ਵਿਚ ਘਰੇਲੂ ਸਿਲੰਡਰ ਦੀ ਕੀਮਤ 803 ਰੁਪਏ ਅਤੇ ਵਪਾਰਕ ਸਿਲੰਡਰ ਦੀ ਕੀਮਤ 1818.50 ਰੁਪਏ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)