ਸਵਾਰੀਆਂ ਨਾਲ ਭਰੀ ਬੱਸ ਤੇ ਟਰੈਕਟਰ-ਟਰਾਲੀ ਦੀ ਭਿਆਨਕ ਟੱਕਰ, 2 ਲੋਕਾਂ ਦੀ ਮੌਤ, ਕਈ ਜ਼ਖਮੀ

0
430

ਅੰਮ੍ਰਿਤਸਰ, 5 ਦਸੰਬਰ | ਅੱਜ ਅੰਮ੍ਰਿਤਸਰ-ਜਲੰਧਰ ਮੁੱਖ ਮਾਰਗ ’ਤੇ ਇਕ ਵੱਡਾ ਸੜਕ ਹਾਦਸਾ ਵਾਪਰ ਗਿਆ। ਇਥੇ ਸਵਾਰੀਆਂ ਨਾਲ ਭਰੀ ਬੱਸ ਤੇ ਟਰੈਕਟਰ ਟਰਾਲੀ ਦਰਮਿਆਨ ਭਿਆਨਕ ਟੱਕਰ ਹੋਈ, ਜਿਸ ਵਿਚ ਬੱਸ ਦੇ ਪਰਖੱਚੇ ਉੱਡ ਗਏ ਤੇ ਹੁਣ ਤੱਕ ਫਿਲਹਾਲ 2 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਕਈ ਲੋਕ ਜ਼ਖ਼ਮੀ ਹੋ ਗਏ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)