ਜਲੰਧਰ-ਨਕੋਦਰ ਰੋਡ ‘ਤੇ ਕਾਰ ਉਪਰ ਪਲਟਿਆ ਗੈਸ ਟੈਂਕਰ, ਦੋ ਲੋਕ ਹਲਾਕ

0
8869

ਜਲੰਧਰ . ਨਕੋਦਰ ਰੋਡ ਨਜ਼ਦੀਕ ਇੱਕ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਗੈਸ ਟੈਂਕਰ ਕਾਰ ‘ਤੇ ਪਲਟ ਗਿਆ। ਜਿਸ ਕਾਰਨ ਮੌਕੇ ‘ਤੇ ਹੀ ਕਾਰ ਸਵਾਰ 2 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਲੜਕੀ ਕਾਰ ‘ਚ ਫਸੀ ਹੋਈ ਹੈ। ਉਸ ਦੇ ਵੀ ਕਾਫੀ ਸੱਟਾਂ ਵੱਜੀਆਂ ਹਨ। ਇਸ ਹਾਦਸੇ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਹਾਦਸਾ ਕਿੰਨਾਂ ਭਿਆਨਕ ਹੈ। ਫਿਲਹਾਲ ਜੇਸੀਬੀ ਨਾਲ ਟੈਂਕਰ ਨੂੰ ਹਟਾਇਆ ਜਾ ਰਿਹਾ ਹੈ।

(Note : ਜਲੰਧਰ ਦੀਆਂ ਖਬਰ ਵਟਸਐਪ ‘ਚ ਮੰਗਵਾਉਣ ਲਈ 96467-33001 ਨੂੰ ਸੇਵ ਕਰਕੇ news updates ਮੈਸੇਜ ਭੇਜੋ। ਜਲੰਧਰ ਬੁਲੇਟਿਨ ਦੇ ਫੇਸਬੁਕ ਗਰੁੱਪ https://bit.ly/3diTrmP ਨਾਲ ਵੀ ਜ਼ਰੂਰ ਜੁੜੋ)