ਜਲੰਧਰ ‘ਚ ਕੋਰੋਨਾ ਦੇ 3 ਮਰੀਜ਼ ਹੋਰ ਆਏ ਸਾਹਮਣੇ, ਗਿਣਤੀ ਹੋਈ 321

0
31102

ਜਲੰਧਰ . ਬੁੱਧਵਾਰ ਸਵੇਰੇ ਸ਼ਹਿਰ ਵਿਚ ਕੋਰੋਨਾ ਦੇ 3 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਹ ਮਰਾਜ਼ ਫ੍ਰੈਂਡਸ ਕਾਲੋਨੀ, ਅਵਤਾਰ ਨਗਰ ਅਤੇ ਨਿਊ ਵਿਜੇ ਨਗਰ ਦੇ ਰਹਿਣ ਵਾਲੇ ਹਨ ਅਤੇ ਤਿੰਨੋਂ ਲੁਧਿਆਣਾ ਵਿਚ ਦਾਖਲ ਹੋ ਰਹੇ ਹਨ ਅਤੇ ਉਨ੍ਹਾਂ ਦੀ ਰਿਪੋਰਟ ਪੌਜੀਟਿਵ ਆਈ ਹੈ, ਜਿਸ ਨਾਲ ਸ਼ਹਿਰ ਵਿਚ ਹੁਣ ਕੋਰੋਨਾ ਮਰੀਜ਼ਾਂ ਦੀ ਗਿਣਤੀ 321 ਹੋ ਗਈ ਹੈ।

(Note : ਜਲੰਧਰ ਦੀਆਂ ਖਬਰ ਵਟਸਐਪ ‘ਚ ਮੰਗਵਾਉਣ ਲਈ 96467-33001 ਨੂੰ ਸੇਵ ਕਰਕੇ news updates ਮੈਸੇਜ ਭੇਜੋ। ਜਲੰਧਰ ਬੁਲੇਟਿਨ ਦੇ ਫੇਸਬੁਕ ਗਰੁੱਪ https://bit.ly/3diTrmP ਨਾਲ ਵੀ ਜ਼ਰੂਰ ਜੁੜੋ)