&NewLine;<p class&equals;"wp-block-paragraph">ਲੁਧਿਆਣਾ &vert; ਜ਼ਿਲ੍ਹੇ ਦੀ ਦੁਸਹਿਰਾ ਗਰਾਊਂਡ ਨੇੜੇ ਕੁੰਦਨਪੁਰੀ ਵਿੱਚ ਇੱਕ ਲੜਕੀ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਫਾਹੇ ਨਾਲ ਲਟਕਦੀ ਮਿਲੀ। ਲੜਕੀ ਇਲਾਕੇ &&num;8216&semi;ਚ ਹੀ ਇਕ ਘਰ &&num;8216&semi;ਚ ਸਫਾਈ ਦਾ ਕੰਮ ਕਰਦੀ ਸੀ। ਜਿਵੇਂ ਹੀ ਪਰਿਵਾਰ ਮਾਲਕਾਂ ਦੇ ਘਰ ਪਹੁੰਚਿਆ ਤਾਂ ਮਕਾਨ ਮਾਲਕ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਨੇ ਫਾਹਾ ਲੈ ਲਿਆ ਹੈ। ਪਰਿਵਾਰ ਦਾ ਦੋਸ਼ ਹੈ ਕਿ ਲੜਕੀ ਨਾਲ ਬਲਾਤਕਾਰ ਕੀਤਾ ਗਿਆ ਤੇ ਉਸ ਨੂੰ ਫਾਹਾ ਲਗਾ ਕੇ ਮਾਰ ਦਿੱਤਾ ਗਿਆ। ਪਰਿਵਾਰ ਨੇ ਤੁਰੰਤ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਮ੍ਰਿਤਕ ਲੜਕੀ ਦੀ ਪਛਾਣ ਕਾਜਲ &lpar;15&rpar; ਵਜੋਂ ਹੋਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੂਚਨਾ ਮਿਲਦੇ ਹੀ ਪੁਲਸ ਮੌਕੇ &&num;8216&semi;ਤੇ ਪਹੁੰਚ ਗਈ। ਜੁਆਇੰਟ ਸੀਪੀ ਨਰਿੰਦਰ ਭਾਰਗਵ&comma; ਏ&period;ਸੀ&period;ਪੀ&period; ਹਰੀਸ਼ ਬਹਿਲ&comma; ਏ&period;ਸੀ&period;ਪੀ ਮਨਿੰਦਰ ਬੇਦੀ ਅਤੇ ਕਈ ਥਾਣਿਆਂ ਦੀ ਪੁਲਸ ਫੋਰਸ ਮੌਕੇ &&num;8216&semi;ਤੇ ਪਹੁੰਚ ਗਈ। ਪੁਲਸ ਨੇ ਲਾਸ਼ ਨੂੰ ਫਾਹੇ ਤੋਂ ਕਬਜ਼ੇ &&num;8216&semi;ਚ ਲੈ ਕੇ ਜਾਂਚ ਤੋਂ ਬਾਅਦ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮ੍ਰਿਤਕ ਕਾਜਲ ਦੀ ਮਾਂ ਸੁਮਨ ਨੇ ਦੱਸਿਆ ਕਿ ਲੜਕੀ ਉਸ ਘਰ ਵਿੱਚ ਪਿਛਲੇ ਦੋ ਸਾਲਾਂ ਤੋਂ ਕੰਮ ਕਰਦੀ ਸੀ। ਘਰ ਦੇ ਮਾਲਕ ਦੀ ਪਤਨੀ ਅਧਰੰਗ ਨਾਲ ਪੀੜਤ ਹੈ ਤੇ ਪਿਛਲੇ ਕੁਝ ਸਮੇਂ ਤੋਂ ਹਸਪਤਾਲ &&num;8216&semi;ਚ ਦਾਖਲ ਹੈ। 4-5 ਦਿਨ ਪਹਿਲਾਂ ਘਰ ਦੇ ਮਾਲਕ ਨੇ ਆਪਣੀ ਲੜਕੀ ਨੂੰ ਰਾਤ ਨੂੰ ਕੰਮ &&num;8216&semi;ਤੇ ਰੱਖਣ ਦੀ ਗੱਲ ਕਹੀ ਸੀ ਪਰ ਉਸ ਨੇ ਰਾਤ ਨੂੰ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਉਸ ਨੂੰ ਛੱਡਣ ਲਈ ਕਿਹਾ। ਅਗਲੀ ਸਵੇਰ ਜਦੋਂ ਉਸ ਦੀ ਲੜਕੀ ਘਰ ਆਈ ਤਾਂ ਉਸ ਨੇ ਦੱਸਿਆ ਕਿ ਮਕਾਨ ਮਾਲਕ ਨੇ ਉਸ ਨਾਲ ਛੇੜਛਾੜ ਕੀਤੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;