&NewLine;<p class&equals;"wp-block-paragraph"><strong>ਸ਼ਾਹਕੋਟ &vert;<&sol;strong> ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ਼ਾਹਕੋਟ ਦੇ ਪਿੰਡ ਚੱਕ ਰਾਮੇ &&num;8216&semi;ਚ ਵੀਰਵਾਰ ਸ਼ਾਮ ਨੂੰ ਦਰਿਆ &&num;8216&semi;ਚ ਨਹਾਉਂਦੇ ਸਮੇਂ ਪਾਣੀ ਦੇ ਤੇਜ਼ ਵਹਾਅ &&num;8216&semi;ਚ ਇਕ ਨੌਜਵਾਨ ਰੁੜ੍ਹ ਗਿਆ। ਜਾਣਕਾਰੀ ਅਨੁਸਾਰ ਦਮਨਪ੍ਰੀਤ &lpar;17&rpar; ਪੁੱਤਰ ਸੁਰਿੰਦਰ ਕੁਮਾਰ ਸੋਨੂੰ ਵਾਸੀ ਪਿੰਡ ਤਲਵੰਡੀ ਬੂਟੀਆਂ &lpar;ਸ਼ਾਹਕੋਟ&rpar; ਆਪਣੇ 3 ਸਾਥੀਆਂ ਨਾਲ ਪਿੰਡ ਚੱਕ ਰਾਮੇ ਵਿਖੇ ਸਤਲੁਜ ਦਰਿਆ &&num;8216&semi;ਤੇ ਗਿਆ ਅਤੇ ਨਹਾਉਣ ਲੱਗ ਪਿਆ&comma; ਜਿਸ ਦੌਰਾਨ ਦਮਨਪ੍ਰੀਤ ਪਾਣੀ ਵਿੱਚ ਡੁੱਬ ਗਿਆ&comma; ਉਸਦੇ ਸਾਥੀਆਂ ਨੇ ਉਸਦੀ ਬਹੁਤ ਭਾਲ ਕੀਤੀ ਪਰ ਉਹ ਨਹੀਂ ਮਿਲਿਆ।<br><&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਘਟਨਾ ਦੀ ਸੂਚਨਾ ਮਿਲਦਿਆਂ ਹੀ ਸ਼ਾਹਕੋਟ ਦੇ ਨਾਇਬ ਤਹਿਸੀਲਦਾਰ ਗੁਰਦੀਪ ਸਿੰਘ ਸੰਧੂ ਅਤੇ ਮਾਡਲ ਥਾਣਾ ਸ਼ਾਹਕੋਟ ਦੇ ਏ&period;ਐੱਸ&period;ਆਈ ਕਸ਼ਮੀਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ &&num;8216&semi;ਤੇ ਪਹੁੰਚੇ&comma; ਜੋ ਗੋਤਾਖੋਰਾਂ ਦੀ ਮਦਦ ਨਾਲ ਨੌਜਵਾਨਾਂ ਦੀ ਭਾਲ ਕਰ ਰਹੇ ਹਨ। ਜਾਂਚ ਅਧਿਕਾਰੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਦੇਰ ਸ਼ਾਮ ਤੱਕ ਨੌਜਵਾਨ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ। ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;