&NewLine;<p class&equals;"wp-block-paragraph"><strong>ਤਰਨਤਾਰਨ &vert;<&sol;strong> ਹਲਕਾ ਖਡੂਰ ਸਾਹਿਬ ਅਧੀਨ ਆਉਦੇ ਪਿੰਡ ਫਤਿਆਬਾਦ ਵਿਖੇ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨੌਜਵਾਨ ਯੁਵਰਾਜ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਫਤਿਆਬਾਦ ਉਮਰ ਤਕਰੀਬਨ 22 ਸਾਲ ਸੀ&comma; ਜੋ ਕਈ ਸਾਲਾਂ ਤੋਂ ਨਸ਼ੇ ਦਾ ਆਦੀ ਸੀ।<&sol;p>&NewLine;&NewLine;&NewLine;&NewLine;<figure class&equals;"wp-block-image size-large is-resized"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;02&sol;asgr&period;jpg" alt&equals;"" class&equals;"wp-image-45725" width&equals;"778" height&equals;"520"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਭਾਵੇਂ ਸਮੇਂ-ਸਮੇਂ ਦੀਆਂ ਸਰਕਾਰਾਂ ਲੱਖਾਂ ਵਾਅਦੇ ਕਰ ਰਹੀਆਂ ਹਨ ਕਿ ਪੰਜਾਬ ਨਸ਼ਾ-ਮੁਕਤ ਹੋ ਗਿਆ ਪਰ ਜ਼ਮੀਨੀ ਪੱਧਰ ’ਤੇ ਨਸ਼ਾ ਪਹਿਲਾਂ ਦੀ ਤਰ੍ਹਾਂ ਸ਼ਰੇਆਮ ਵਿੱਕਦਾ ਹੈ। ਨੌਜਵਾਨ ਚਿੱਟੇ ਦਾ ਟੀਕਾ ਲਗਾ ਕੇ ਮਰ ਰਹੇ ਹਨ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਰੋ-ਰੋ ਸਰਕਾਰ ਨੂੰ ਨਸ਼ੇ ਉੱਤੇ ਕੰਟਰੋਲ ਕਰਨ ਦੀ ਅਪੀਲ ਕੀਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image size-large td-caption-align-https&colon;&sol;&sol;punjabibulletin&period;in&sol;wp-content&sol;uploads&sol;2023&sol;02&sol;vlcsnap-2023-02-13-14h54m15s469&period;png"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;02&sol;vlcsnap-2023-02-13-14h54m15s469-1024x576&period;png" alt&equals;"" class&equals;"wp-image-45729"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਮਾਂ ਦੀਆਂ ਅੱਖਾਂ ਵਿਚੋਂ ਅੱਥਰੂ ਵੇਖ ਕੇ ਸਾਰਾ ਪਿੰਡ ਸੋਗਮਈ ਹੋ ਗਿਆ ਤੇ ਹਰੇਕ ਦੀ ਅੱਖ ਨਮ ਹੋ ਹਈ। ਪੰਜਾਬ ਵਿਚ ਆਏ ਦਿਨ ਨਸ਼ੇ ਨਾਲ ਮੌਤਾਂ ਕਰਕੇ ਨੌਜਵਾਨੀ ਮਰ ਰਹੀ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;