&NewLine;<p class&equals;"wp-block-paragraph"><strong>ਬਠਿੰਡਾ &vert;<&sol;strong> ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਬਠਿੰਡਾ ਦੇ ਮੌੜ ਬਲਾਕ ਦੇ ਪਿੰਡ ਮਾਇਸਰਖਾਨਾ ਦੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਵੰਤ ਸਿੰਘ &lpar;24&rpar; ਪੁੱਤਰ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<figure class&equals;"wp-block-image"><img src&equals;"https&colon;&sol;&sol;m&period;economictimes&period;com&sol;thumb&sol;msid-99522503&comma;width-1200&comma;height-900&comma;resizemode-4&comma;imgsize-42020&sol;death&period;jpg" alt&equals;"motihari&colon; Bihar hooch tragedy&colon; Death toll rises to 14 in Motihari - The Economic Times"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਜਾਣਕਾਰੀ ਅਨੁਸਾਰ ਨੌਜਵਾਨ ਬੀਤੇ ਦਿਨ ਚਿੱਟੇ ਦਾ ਟੀਕਾ ਲਗਾਉਣ ਤੋਂ ਬਾਅਦ ਬੇਹੋਸ਼ ਹੋ ਗਿਆ&comma; ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਵਿਚ ਦਾਖਲ ਕਰਵਾਇਆ ਜਿਥੇ ਉਸ ਦੀ ਮੌਤ ਹੋ ਗਈ। ਕੋਟਫੱਤਾ ਪੁਲਿਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ &&num;8216&semi;ਤੇ ਪਿੰਡ ਮਾਇਸਰਖਾਨਾ ਦੇ ਹੀ ਇਕ ਵਿਅਕਤੀ &&num;8216&semi;ਤੇ ਧਾਰਾ 304 ਤਹਿਤ ਮਾਮਲਾ ਦਰਜ ਕੀਤਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;