<p><strong>ਸੰਗਰੂਰ&comma; 2 ਦਸੰਬਰ &vert; <&sol;strong>ਸੰਗਰੂਰ ਨੇੜਲੇ ਘਾਬਦਾਂ ਵਿਖੇ ਬਣੇ ਮੈਰੀਟੋਰੀਅਸ ਸਕੂਲ ਵਿਚ ਬੱਚਿਆਂ ਨੂੰ ਮਾੜਾ ਖਾਣਾ ਦੇਣ ਕਾਰਨ ਬੱਚਿਆਂ ਦੀ ਸਿਹਤ ਵਿਗੜਨ ਦੇ ਮਾਮਲੇ &OpenCurlyQuote;ਚ ਪੁਲਿਸ ਨੇ ਕਾਰਵਾਈ ਕਰਦਿਆਂ 2 ਗ੍ਰਿਫਤਾਰੀਆਂ ਕੀਤੀਆਂ ਹਨ। ਪੁਲਿਸ ਵੱਲੋਂ ਇਸ ਮਾਮਲੇ &OpenCurlyQuote;ਚ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਠੇਕੇਦਾਰ ਮਨਿੰਦਰ ਸਿੰਘ ਉਰਫ ਮੌਂਟੂ ਵੋਹਰਾ &lpar;ਮੈਰੀਟੋਰੀਅਸ ਸਕੂਲ ਦਾ ਠੇਕੇਦਾਰ ਮੈੱਸ&rpar; ਵਾਸੀ ਸ੍ਰੀ ਮੁਕਤਸਰ ਸਾਹਿਬ ਅਤੇ ਪਰਮਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਫੱਗੂਵਾਲਾ &lpar;ਮੈੱਸ ਮੈਨੇਜਰ&rpar; ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰੀ ਦੀ ਪੁਸ਼ਟੀ ਸੰਗਰੂਰ ਦੇ ਐਸ&period; ਪੀ&period; &lpar;ਡੀ&rpar; ਪਲਵਿੰਦਰ ਸਿੰਘ ਚੀਮਾ ਵੱਲੋਂ ਕੀਤੀ ਗਈ।<&sol;p>&NewLine;<p>ਇਸ ਮਾਮਲੇ &OpenCurlyQuote;ਚ ਬੀਮਾਰ ਹੋਏ ਸਾਰੇ ਵਿਦਿਆਰਥੀਆਂ ਦੀ ਸਿਹਤ ਸਥਿਰ ਹੈ ਅਤੇ ਖਤਰੇ ਤੋਂ ਬਾਹਰ ਹਨ। ਪ੍ਰਸ਼ਾਸਨ ਵੱਲੋਂ 2 ਡਾਕਟਰ&comma; 14 ਸਟਾਫ ਨਰਸਾਂ&comma; 2 ਐਂਬੂਲੈਂਸ ਅਤੇ ਫੂਡ ਸੈਂਪਲਿੰਗ ਟੀਮ ਮੈਰੀਟੋਰੀਅਸ ਸਕੂਲ ਵਿਚ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜ਼ਿੰਮੇਵਾਰੀ ਤੈਅ ਕਰਨ ਲਈ 4 ਮੈਂਬਰੀ ਕਮੇਟੀ ਬਣਾਈ ਗਈ ਹੈ ਜੋ ਕਿ ਇਕ ਹਫ਼ਤੇ &OpenCurlyQuote;ਚ ਆਪਣੀ ਰਿਪੋਰਟ ਦੇਵੇਗੀ।<&sol;p>&NewLine;<p><img src&equals;"https&colon;&sol;&sol;img&period;punjabijagran&period;com&sol;punjabi&sol;02122023&sol;02&lowbar;12&lowbar;2023-2dec2023&lowbar;pj&lowbar;student&lowbar;9308179&period;jpg" &sol;><&sol;p>&NewLine;<p><strong>ਵੇਖੋ ਵੀਡੀਓ<&sol;strong><&sol;p>&NewLine;<p><a href&equals;"https&colon;&sol;&sol;www&period;facebook&period;com&sol;punjabibulletin&sol;videos&sol;268658986191677">https&colon;&sol;&sol;www&period;facebook&period;com&sol;punjabibulletin&sol;videos&sol;268658986191677<&sol;a><br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;