&NewLine;<p class&equals;"wp-block-paragraph"><strong>ਗੁਰਦਾਸਪੁਰ&comma; 27 ਸਤੰਬਰ &vert;<&sol;strong> ਇਥੋਂ ਇਕ ਦੁਖਦਾਈ ਖਬਰ ਆਈ ਹੈ। ਸਥਾਨਕ ਕਸਬੇ ਦੇ ਇਕ ਨਿੱਜੀ ਸਕੂਲ ਵਿਚ ਪੜ੍ਹਦੇ 4 ਸਾਲ ਦੇ ਬੱਚੇ ਦੀ ਆਪਣੇ ਘਰ ਤੋਂ ਸਕੂਲ ਜਾਣ ਵਾਲੇ ਟੈਂਪੂ ਹੇਠ ਆ ਕੇ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮਰਹੂਮ ਰਿਚਰਡ ਮਸੀਹ ਪੁੱਤਰ ਰਾਜੂ ਮਸੀਹ ਪਿੰਡ ਤਲਵੰਡੀ ਦਾ ਰਹਿਣ ਵਾਲਾ ਸੀ। ਉਹ ਐੱਲ&period;ਕੇ&period;ਜੀ&period; ਦਾ ਵਿਦਿਆਰਥੀ ਸੀ ਤੇ ਰੋਜ਼ਾਨਾ ਆਪਣੇ ਪਿੰਡ ਤੋਂ ਇਕ ਨਿਜੀ ਟੈਂਪੂ ਰਾਹੀਂ ਕਾਹਨੂੰਵਾਨ ਦੇ ਸਕੂਲ ਵਿਚ ਪੜ੍ਹਨ ਲਈ ਆਉਂਦਾ ਸੀ।<br><br>ਬੀਤੇ ਦਿਨ ਜਦੋਂ ਇਹ ਵਿਦਿਆਰਥੀ ਸਵੇਰ ਸਮੇਂ ਟੈਂਪੂ ਵਿਚ ਸਵਾਰ ਹੋ ਕੇ ਸਕੂਲ ਲਈ ਗਿਆ ਤਾਂ ਘਰ ਤੋਂ ਕੁਝ ਦੂਰੀ ਉਤੇ ਹੀ ਇਹ ਟੈਂਪੂ ਸੜਕ &&num;8216&semi;ਤੇ ਹਾਦਸੇ ਦਾ ਸ਼ਿਕਾਰ ਹੋ ਗਿਆ&comma; ਜਿਸ ਕਾਰਨ ਰਿਚਰਡ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਸੀ&comma; ਉਸ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਜਿਥੇ ਉਹ ਜ਼ਖਮਾਂ ਦੀ ਤਾਬ ਨਾ ਝੱਲਦਾ ਹੋਇਆ ਜ਼ਿੰਦਗੀ ਦੀ ਜੰਗ ਹਾਰ ਗਿਆ। <br><br>ਇਸ ਸਬੰਧੀ ਜਦੋਂ ਸਕੂਲ ਪ੍ਰਿੰਸੀਪਲ ਮੈਡਮ ਸੈਲਵਮ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਕੂਲ ਵਿਚ ਵਿਦਿਆਰਥੀ ਭੇਜਣੇ ਅਤੇ ਵਾਪਸ ਲਿਜਾਉਣੇ ਮਾਪਿਆਂ ਦੀ ਡਿਊਟੀ ਹੈ&comma; ਸਕੂਲ ਦੀ ਕੋਈ ਵੀ ਟਰਾਂਸਪੋਰਟ ਨਹੀਂ ਹੈ। ਸਕੂਲ ਤੋਂ ਬਾਹਰ ਸੜਕ ਉੱਤੇ ਵਾਪਰਨ ਵਾਲੀਆਂ ਘਟਨਾਵਾਂ ਲਈ ਵਾਹਨ ਚਾਲਕ ਅਤੇ ਇਨ੍ਹਾਂ ਵਾਹਨਾਂ ਦਾ ਪ੍ਰਬੰਧ ਕਰਨ ਵਾਲੇ ਲੋਕ ਜ਼ਿੰਮੇਵਾਰ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;