&NewLine;<p class&equals;"wp-block-paragraph"><strong>ਗੁਰਦਾਸਪੁਰ <&sol;strong>&vert; &lpar;ਜਸਵਿੰਦਰ ਬੇਦੀ&rpar;- ਗਰਮੀ ਦਾ ਕਹਿਰ ਇੰਨਾ ਵੱਧ ਗਿਆ ਹੈ ਕਿ ਹੁਣ ਬਾਹਰ ਨਿਕਲਣਾ ਵੀ ਮੌਤ ਦਾ ਕਾਰਨ ਬਣ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਅਜਿਹਾ ਮਾਮਲਾ ਜ਼ਿਲਾ ਗੁਰਦਾਸਪੁਰ ਦੇ ਬਟਾਲਾ &&num;8216&semi;ਚ ਦੇਖਣ ਨੂੰ ਮਿਲਿਆ&comma; ਜਿੱਥੇ 46 ਸਾਲਾ ਵਿਅਕਤੀ ਸੁਦੇਸ਼ ਕੁਮਾਰ ਅੱਜ ਸਵੇਰੇ ਕਸਬਾ ਕਾਦੀਆਂ ਤੋਂ ਸਾਈਕਲ &&num;8216&semi;ਤੇ ਘਰੋਂ ਨਿਕਲਿਆ ਪਰ ਵਾਪਸ ਘਰ ਜਾਂਦੇ ਸਮੇਂ ਐੱਸ ਐੱਸ ਪੀ ਦਫਤਰ ਨੇੜੇ ਉਸ ਦੀ ਅਚਾਨਕ ਹਾਲਤ ਵਿਗੜ ਡਿੱਗ ਗਈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਲੋਕਾਂ ਨੇ ਜਦੋਂ ਉਸ ਨੂੰ ਦੇਖਿਆ ਤਾਂ ਥੋੜ੍ਹਾ-ਬਹੁਤ ਸਾਹ ਆ ਰਿਹਾ ਸੀ&comma; ਜਦੋਂ ਤੱਕ ਪੁਲਿਸ ਉਸ ਤੱਕ ਪਹੁੰਚੀ ਉਸ ਦੀ ਜਾਨ ਜਾਂ ਚੁੱਕੀ ਸੀ&vert; ਪੁਲਿਸ ਨੇ ਮੌਕੇ &&num;8216&semi;ਤੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ।<&sol;p>&NewLine;&NewLine;&NewLine;&NewLine;<p class&equals;"wp-block-paragraph"><strong>&lpar;ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong><strong>ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ<&sol;strong><a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a><strong>&rpar;<&sol;strong><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;